ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਮਹਾਨ ਗੁਰਮਤਿ ਸਮਾਗਮ : ਪ੍ਰਧਾਨ ਸੁਖਬੀਰ ਸਿੰਘ ਸੁੱਖਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਨਵੰਬਰ (ਮੰਗਤ ਸਿੰਘ ਸੈਦਪੁਰ) : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਯੁਵਕ ਸੇਵਾਵਾਂ ਕਲੱਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ…