ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ‘ਚ ਲਾਏ ਜਾ ਰਹੇ ਹਨ ਵੱਡੇ ਪੱਧਰ ‘ਤੇ ਫਲਦਾਰ ਬੂਟੇ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ 2 ਦਸੰਬਰ 2024 ਦੇ ਹੁਕਮਨਾਮੇ ਦੀ ਪਾਲਣਾ ਕਰਦਿਆਂ ਅੱਜ ਬਲਾਕ ਸੀ ਐਹੋਸਿਟੀ ਵਿਖੇ ਫਲਦਾਰ ਬੂਟੇ ਲਗਾਏ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ…