ਬਾਬਾ ਪ੍ਰੀਤਮ ਸਿੰਘ ਪਪੜੌਦੀ ਵਾਲਿਆਂ ਨੇ ਪਪੜੌਦੀ ਕਬੱਡੀ ਕੱਪ ਦਾ ਸ਼ਾਨੋ ਸ਼ੌਕਤ ਨਾਲ ਕੀਤਾ ਉਦਘਾਟਨ
ਸਮਰਾਲਾ 8 ਨਵੰਬਰ (ਪੱਤਰ ਪ੍ਰੇਰਕ) : ਧੰਨ ਧੰਨ ਬਾਬਾ ਭਗਵਾਨ ਦਾਸ ਸਪੋਰਟਸ ਕਲੱਬ ਵੱਲੋਂ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਪਪੜੌਦੀ ਵਿਖੇ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਅਰੰਭ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਬਲਜੀਤ ਸਿੰਘ ਖਾਲਸਾ ਨੇ ਦੱਸਿਆ ਇਸ ਕਬੱਡੀ ਕੱਪ ਦਾ ਸ਼ੁਭ ਅਰੰਭ ਹੈੱਡ ਗ੍ਰੰਥੀ…