ਪੰਜਾਬ ‘ਚ ‘ਆਪ’ ਦੀ ਸਰਕਾਰ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪੰਜਾਬ ‘ਚ ‘ਆਪ’ ਦੀ ਸਰਕਾਰ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਮੈਡੀਕਲ ਬੀਮਾ ਦੀ ਸਹੂਲਤ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ…