ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ ਦੀ ਤਰਫੋਂ 10 ਜਰੂਰਤਮੰਦ ਧੀਆਂ ਦੇ ਕਰਵਾਏ ਸਮੂਹਿਕ ਵਿਆਹ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਕਤੂਬਰ (ਮੰਗਤ ਸਿੰਘ ਸੈਦਪੁਰ) : ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:) ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90- 91 ਅਤੇ ਸੰਗਤਾਂ ਦੇ ਸਹਿਯੋਗ ਨਾਲ 10 ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ -ਗੁਰਦੁਆਰਾ ਨਾਨਕ ਦਰਬਾਰ ਸਾਹਿਬ…