ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਅੰਬ ਸਾਹਿਬ ਫੇਜ-8 ਵਿਖੇ 13 ਅਪ੍ਰੈਲ ਨੂੰ ਹੋਣਗੇ ਵਿਰਸਾ ਸੰਭਾਲ ਦੂਜਾ ਵਿਸ਼ਾਲ ਗੱਤਕਾ ਮੁਕਾਬਲੇ : ਪ੍ਰਧਾਨ ਅਕਵਿੰਦਰ ਸਿੰਘ ਗੋਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ (ਰਜਿ.) ਦੀ ਜ਼ਿਲ੍ਹਾ ਪੱਧਰੀ ਇਕਾਈ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਆਫ (ਰਜਿ.) ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦੂਜਾ ਵਿਸ਼ਾਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ…