ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣ ਨੂੰ ਮੌਤ ਦੀ ਸਜ਼ਾ ਰੱਦ ਕਰਨ ਸਬੰਧੀ ਬੀਬੀ ਦ੍ਰੋਪਦੀ ਮੁਰਮ, ਪ੍ਰੈਜੀਡੈਂਟ ਇੰਡੀਆ, ਨਵੀਂ ਦਿੱਲੀ ਨੂੰ ਡੀ.ਸੀ. ਰਾਹੀਂ 13 ਅਕਤੂਬਰ ਨੂੰ ਸਵੇਰੇ 10 ਵਜੇ ਦਿੱਤਾ ਜਾਵੇਗਾ ਮੈਮੋਰੰਡਮ : ਜਥੇ.ਬਲਕਾਰ ਸਿੰਘ ਭੁੱਲਰ …ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਅਤੇ ਪੰਜਾਬ ਚੋ ਬੀਐਸਐਫ. ਦੀਆਂ ਲਗਾਈਆ 50 ਕੰਪਨੀਆਂ ਨੂੰ ਤੁਰੰਤ ਵਾਪਸ ਮੰਗਵਾਉਣ ਦੀ ਕੀਤੀ ਮੰਗ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸਾਬਕਾ ਮੁੱਖ ਮੰਤਰੀ ਬੇਅੰਤ ਸਿਉ ਦੇ ਅਤਲ ਕਾਂਡ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੂੰ 30 ਸਾਲ ਤੋਂ ਵੀ ਉਪਰ ਸਮਾਂ ਹਕੂਮਤੀ ਕੈਦ ਵਿਚ ਬੰਦੀ ਬਣਿਆ ਹੋਇਆ ਹੈ। ਉਨ੍ਹਾਂ ਨੂੰ ਅਦਾਲਤ ਵੱਲੋ ਬੇਸੱਕ ਮੌਤ ਦੀ ਸਜ਼ਾ ਸੁਣਾਈ ਗਈ ਸੀ। ਪਰ ਬੀਤੇ 30 ਸਾਲਾਂ ਤੋ…