ਭਾਈ ਸੰਦੀਪ ਸਿੰਘ ‘ਤੇ ਢਾਹਿਆ ਗਿਆ ਅਣਮਨੁੱਖੀ ਤਸ਼ੱਦਦ ਸਿੱਖ ਸੰਗਤਾਂ ਨਹੀਂ ਕਰਨਗੀਆਂ ਬਰਦਾਸ਼ਤ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਕੀਤਾ ਗਿਆ ਟਾਰਗੇਟ
ਚੰਡੀਗੜ੍ਹ 17 ਸਤੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਉਪਰ ਹੋਈ ਅਣ ਮਨੁੱਖੀ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਇਸ ਨੂੰ ਕਦੇ ਵੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਸੰਦੀਪ ਸਿੰਘ ਨੂੰ…