ਆਰਓਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਦਾਅਵੇ ਨੂੰ ਕੀਤਾ ਰੱਦ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਕਰ ਲੈਣੀ ਚਾਹੀਦੀ ਪੜਤਾਲ : ਲੋਕ ਨਿਰਮਾਣ ਮੰਤਰੀ ਈਟੀਓ
ਚੰਡੀਗੜ੍ਹ, 2 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ ‘ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ ਨਿਰਮਾਣ ਵਿੱਚ ਦੇਰੀ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਇਤਰਾਜ਼ਹੀਨਤਾ ਸਰਟੀਫਿਕੇਟ (ਐਨ.ਓ.ਸੀ) ਨਾ ਦੇਣ ਬੀਜੇਪੀ ਦੇ ਕੇਂਦਰ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਦਾਵੇ ਨੂੰ…