ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਲੋੜਮੰਦ ਲੜਕੀਆਂ ਦੇ ਸਮੂਹਿਕ ਵਿਆਹ 28 ਸਤੰਬਰ ਨੂੰ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) : ਸਰਬ ਸਾਂਝਾ ਵੈੱਲਫੇਅਰ ਸੁਸਾਇਟੀ (ਰਜਿ:) ਸੈਕਟਰ 90–91 ਵੱਲੋਂ ਕੁਲਵੰਤ ਸਿੰਘ ਐਮ ਐਲ ਏ ਸਰਪਰਸਤੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟੇਟ ਅਵਾਰਡੀ ਫੂਲਰਾਜ ਸਿੰਘ ਅਤੇ ਸਾਬਕਾ ਸੀਨੀ. ਵਾਈਸ ਪ੍ਰਧਾਨ ਮਿਊਨਸੀਪਲ ਕੌਂਸਲ…