ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਜਾਰੀ ਹੋਏ 2 ਦਸੰਬਰ ਦੇ ਹੁਕਮਨਾਮਿਆਂ ਤੋਂ ਭਗੌੜਾ ਐਸਜੀਪੀਸੀ ਦਾ ਪ੍ਰਧਾਨ ਕਿਹੜੇ ਮੂੰਹ ਨਾਲ ਏਕਤਾ ਦੇ ਮਤੇ ਪੜ੍ਹ ਰਿਹਾ.? ਸਾਬਕਾ ਸਪੀਕਰ ਰਵੀਇੰਦਰ ਸਿੰਘ
ਚੰਡੀਗੜ੍ਹ : 5 ਜੁਲਾਈ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਿਆ ਤੋਂ ਭਗੌੜਾ ਮਨੁੱਖ ਕਿਹੜੇ ਮੂੰਹ ਨਾਲ ਅਕਾਲੀ ਦਲਾਂ ਵਿੱਚ ਏਕਤਾ ਬਾਰੇ ਮਤਾ ਪੇਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਥਕ ਏਕਤਾ ਲਈ ਸਪੱਸ਼ਟ ਆਦੇਸ਼ ਹੋਇਆ…