ਪਹਿਲਗਾਮ ‘ਚ ਅੱਤਵਾਦੀ ਹਮਲੇ ਦੌਰਾਨ ਮਾਰੇ ਸਲਾਨੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ : ਪ੍ਰਧਾਨ ਅਕਵਿੰਦਰ ਸਿੰਘ ਗੋਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਨੂੰ ਮਾਰਨ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਇਸ ਹਮਲੇ ਲਈ ਜਿੰਮੇਵਾਰ ਅੱਤਵਾਦੀਆਂ ਨੂੰ ਤੁਰੰਤ ਕਾਬੂ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਟ੍ਰੇਡਰਜ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਰਜਿ. 3ਬੀ2 ਬਲਾਕ-ਬੀ ਮੋਹਾਲੀ ਨੇ ਇੱਕ ਮੀਟਿੰਗ ਵਿੱਚ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਦੋ…