ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਸੋਹਾਣੇ ਦੀਆਂ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਹੋਇਆ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਡੇਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ…