ਐਮ ਪੀ ਮਾਲਵਿੰਦਰ ਕੰਗ ਨੇ ਮੋਦੀ ਸਰਕਾਰ ਨੂੰ 2019 ‘ਚ ਕੀਤੇ ਵਾਅਦੇ ਅਨੁਸਾਰ ਬੰਦੀ ਸਿੰਘਾਂ ਨੂੰ ਰਿਹਾ ਕਰਨ ਦੀ ਲੋਕ ਸਭਾ ਵਿੱਚ ਕੀਤੀ ਅਪੀਲ
ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਲੰਮੀ ਕੈਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਨਿਆ ਸਿਧਾਂਤਾਂ ਦੇ ਵਿਰੁੱਧ : ਮਲਵਿੰਦਰ ਕੰਗ ਚੰਡੀਗੜ੍ਹ, 3 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਕੇਂਦਰ ਸਰਕਾਰ ਨੂੰ 2019 ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਸਬੰਧੀ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ…