ਹਿਮਾਚਲ ‘ਚ ਸਿੱਖ ਯਾਤਰੀਆਂ ਨਾਲ ਕੀਤੇ ਦੁਰਵਿਹਾਰ ਦਾ ਪੰਜਾਬ ‘ਚ ਪੈਂ ਰਿਹਾ ਗਲਤ ਅਸਰ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਹਿਮਾਚਲ ਵਿੱਚ ਸਿੱਖ ਯਾਤਰੀਆਂ ਨਾਲ ਕੀਤੇ ਜਾ ਰਹੇ ਦੁਰਵਿਵਹਾਰ ਖਿਲਾਫ ਸਰਕਾਰ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇੱਥੇ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਸ. ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖਾਂ ਪ੍ਰਤੀ ਨਫਰਤ ਰੱਖਣ ਵਾਲੇ ਕੁਝ ਵਿਅਕਤੀਆਂ…