ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪ੍ਰਬੰਧਕ ਕਮੇਟੀ ਨੇ ਕੀਤਾ ਰੀਲਿਜ਼….
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ (ਜਗਤਾਰ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਅਸੀਸ ਰੀਕਾਰਡਸ ਵਲੋਂ ਰੀਲਿਜ਼…