ਆਪ੍ਰੇਸ਼ਨ ਸੰਧੂਰ ਦੌਰਾਨ ਜੰਗ ‘ਚ ਮਾਰੇ ਗਏ ਬੇਕਸੂਰ ਆਮ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਪੀੜਤ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕਰੇ ਕੇਂਦਰ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਈ (ਮੰਗਤ ਸਿੰਘ ਸੈਦਪੁਰ) : ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਅੱਤਵਾਦੀਆਂ ਖਿਲਾਫ ਕੀਤੇ ਆਪਰੇਸ਼ਨ ਸੰਧੂਰ ਦੌਰਾਨ ਪਾਕਿਸਤਾਨ ਨਾਲ ਛਿੜੀ ਜੰਗ ਵਿੱਚ ਪੰਜਾਬ ਅਤੇ ਜੰਮੂ ਕਸ਼ਮੀਰ ਰਾਜਾਂ ਵਿੱਚ ਡਰੋਨਾ ਅਤੇ ਗੋਲਾਵਾਰੀ ਰਾਹੀਂ ਕੀਤੇ ਹਮਲੇ ਵਿੱਚ ਮਾਰੇ ਗਏ ਸਿਵਿਲੀਅਨ ਲੋਕਾਂ ਨੂੰ ਵੀ ਸ਼ਹੀਦਾਂ ਦਰਜਾ ਦਿੱਤਾ ਜਾਵੇ।…