ਮੋਹਾਲੀ ਦੇ ਨਵੇਂ ਐੱਸਐੱਸਪੀ. ਵਜੋਂ ਹਰਮਨਦੀਪ ਸਿੰਘ ਹਾਂਸ ਨੇ ਸੰਭਾਲਿਆ ਅਹੁਦਾ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਮਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵਲੋਂ ਮੰਗਲਵਾਰ ਰਾਤ ਨੂੰ ਜਾਰੀ ਹੁਕਮਾਂ ਅਨੁਸਾਰ ਐੱਸ.ਐੱਸ.ਪੀ. ਮੁਹਾਲੀ ਦੀਪਕ ਪਾਰਿਕ ਦੀ ਜਗ੍ਹਾਂ ਤੇ ਸਾਲ 2015 ਬੈਚ ਦੇ ਆਈਪੀਐਸ ਹਰਮਨਦੀਪ ਸਿੰਘ ਹਾਂਸ ਨੂੰ ਨਿਯੁਕਤ ਕੀਤਾ ਗਿਆ। ਜਿਸ ਨੇ ਮੋਹਾਲੀ ਦੇ ਨਵੇਂ ਐਸਐਸਪੀ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਦੇ ਨਾਲ ਹੀ ਐੱਸ. ਪੀ. ਜਾਂਚ…