ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਅਤੇ ਜਾਣਦੇ ਨੇ ਕੌਣ ਪਾਣੀਆਂ ਲਈ ਲੜ ਰਿਹਾ ਅਤੇ ਕੌਣ ਧੋਖਾ ਦੇ ਰਿਹਾ : ਮਲਵਿੰਦਰ ਸਿੰਘ ਕੰਗ..
ਚੰਡੀਗੜ੍ਹ, 11 ਮਈ (ਮੰਗਤ ਸਿੰਘ ਸੈਦਪੁਰ) : ਭਾਜਪਾ ‘ਤੇ ਯੋਜਨਾਬੱਧ ਢੰਗ ਨਾਲ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਅਤੇ ਇਸਦੇ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਉਂਦਿਆਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ “ਹਰ ਰੋਜ਼, ਬੀਬੀਐਮਬੀ ਦੇ ਅਧਿਕਾਰੀ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਹੇਠ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਖੋਹਣ ਦੀ…