ਪੰਜਾਬ ਸਰਕਾਰ ਦੀ ਲਾਪਰਵਾਹੀ ਨਾਲ ਪਟਿਆਲਾ ‘ਤੇ ਹੜ੍ਹ ਦਾ ਖਤਰਾ: ਜੈ ਇੰਦਰ ਕੌਰ
ਜੇਕਰ ਪਟਿਆਲਾ ਨੂੰ ਹੜ੍ਹ ਵਰਗੀ ਸਥਿਤੀ ਨਾਲ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ, ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ 5 ਮਈ, ਪਟਿਆਲਾ (ਸੰਜੀਵ ਸ਼ਰਮਾ): ਪਟਿਆਲਾ ਦੀਆਂ ਛੋਟੀਆਂ ਅਤੇ ਵੱਡੀਆਂ ਨਦੀਆਂ ਦੇ ਨਾਲ-ਨਾਲ ਸ਼ਹਿਰ ਦੇ ਨਾਲਿਆਂ, ਡਰੇਨਾਂ ਅਤੇ ਸੀਵਰੇਜ ਲਾਈਨਾਂ ਦੀ ਸਾਫ਼ ਸਫਾਈ ਲਈ ਇਸ ਸਾਲ ਪੰਜਾਬ ਸਰਕਾਰ ਨੇ ਕੋਈ ਤਿਆਰੀ ਨਹੀਂ ਕੀਤੀ ਹੈ। ਗਲੋਬਲ ਵਾਰਮਿੰਗ ਕਾਰਨ…