ਖਾਲਸਾ ਸਕੂਲ ਦੇ ਖਿਡਾਰੀ ਅਸ਼ੀਸ਼ ਕੁਮਾਰ ਨੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਪ੍ਰਾਪਤ ਕੀਤਾ ਕਾਂਸੀ ਦਾ ਤਗਮਾ
ਸਕੂਲ ਪ੍ਰਬੰਧਕਾਂ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ ਸ੍ਰੀ ਅਨੰਦਪੁਰ ਸਾਹਿਬ, 2 ਮਈ, (ਦਵਿੰਦਰਪਾਲ ਸਿੰਘ): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਸੰਸਥਾ ਐਸ ਜੀ ਐਸ ਖਾਲਸਾ ਸੀ ਸੈ ਸਕੂਲ ਸ੍ਰੀ ਆਨੰਦਪੁਰ ਸਾਹਿਬ ਦੇ ਖਿਡਾਰੀ ਆਸ਼ੀਸ਼ ਕੁਮਾਰ ਦਾ ਅੱਜ ਸਕੂਲ ਪਹੁੰਚਣ ਉੱਤੇ ਵਿਸ਼ੇਸ਼ ਸਨਮਾਨ ਕੀਤਾ…