ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਸਥਿਤ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਕਾਰਵਾਈ ਨਿੰਦਣਯੋਗ : ਕੇਂਦਰੀ ਸਿੰਘ ਸਭਾ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੬ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਸਦੀਵੀ ਵਿਛੋੜਾ ਖਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ : ਜਥੇ. ਕੁਲਦੀਪ ਸਿੰਘ ਭਾਗੋਵਾਲ/ਜਥੇ. ਬਲਕਾਰ ਸਿੰਘ ਭੁੱਲਰ
ਬੇਅਦਬੀਆਂ ਰੋਕਣ ਲਈ ਧਾਰਮਿਕ ਗ੍ਰੰਥਾਂ ਦੇ ਮਾਮਲੇ ਸਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਦਿੱਤਾ ਅਸਤੀਫਾ ਹੋਇਆ ਵਿਧਾਨ ਸਭਾ ਨੇ ਕੀਤਾ ਮਨਜ਼ੂਰ
5 ਲੱਖ ਰੁਪਏ ਦੀ ਰਿਸ਼ਵਤ ਅਤੇ ਕਰੋੜਾਂ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮਾਣਯੋਗ ਅਦਾਲਤ ਨੇ ਹੋਰ 14 ਦਿਨਾਂ ਲਈ ਭੇਜਿਆ ਨਿਆਇਕ ਰਿਹਾਸਤ ‘ਚ
ਡਰੱਗ ਨਾ ਵੇਚਣ ‘ਤੇ ਪਤੀ ਅਤੇ ਸੱਸ ਵੱਲੋਂ ਪੀੜ੍ਹਤ ਲੜਕੀ ਦੀ ਇਤਰਾਜ਼ਯੋਗ ਵੀਡੀਓ ਕੀਤੀ ਵਾਇਰਲ ? ਪੁਲਿਸ ‘ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕਰਨ ਦਾ ਲਾਇਆ ਦੋਸ਼