Translate Your Language

October 7, 2026 7:23 am

PUNPUN03583/19/1/2007-TC

PUNPUN03583/19/1/2007-TC

ਮੋਹਾਲੀ ਕਲਾ ਸੱਭਿਆਚਾਰ ਅਤੇ ਵੈਲਫੇਅਰ ਕਲੱਬ ਰਜਿ. ਵੱਲੋਂ ਖੂਨਦਾਨ ਕੈਂਪ 8 ਜਨਵਰੀ ਨੂੰ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੋਹਾਲੀ ਕਲਾ,  ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ:) ਦੀ ਅਹਿਮ ਮੀਟਿੰਗ ਅੱਜ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਪਰਮਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ,ਜਿਸ ਵਿੱਚ ਆਗਾਮੀ 8 ਜਨਵਰੀ  ਨੂੰ 3 ਬੀ 2 -ਮਾਰਕੀਟ ਵਿਖੇ ਖੂਨਦਾਨ ਕੈਂਪ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ, ਮੀਟਿੰਗ ਸਬੰਧੀ ਵਧੇਰੇ […]

ਪੁਜਾਰੀ ਤੇ ਗ੍ਰੰਥੀ ਨੂੰ ਤਨਖਾਹ ਦੇਣ ਦਾ ਐਲਾਨ, ਇਮਾਮਾਂ ਦੀ ਤਨਖਾਹ ਰੋਕਣਾ ਕੇਜਰੀਵਾਲ ਦਾ ਸਮਾਜ ਦੇ ਧਰੂਵੀਕਰਨ ਦਾ ਹਿੰਦੂਤਵੀ ਏਜੰਡਾ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 3 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਸਬੰਧ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ ਦੇਣ ਦਾ ਐਲਾਨ ਕਰਨਾ ਅਤੇ ਮੁਸਲਮਾਨ ਇਮਾਮਾਂ ਦੀ ਵਕਫ ਬੋਰਡ ‘ਚੋ ਮਿਲਦੀ ਤਨਖਾਹ ਹੋਣ ਬਾਰੇ ਚੁੱਪ ਰਹਿਣਾ, ਆਮ ਆਦਮੀ ਦਾ ਸਮਾਜ ਦੇ ਧਰੂਵੀਕਰਨ ਦਾ ਹਿੰਦੂਤਵੀ ਏਜੰਡਾ ਹੈ। ਕੇਂਦਰੀ ਸ੍ਰੀ […]

ਪੰਜਾਬ ‘ਚ ਮਾਨ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਅਤੇ ਹਰ ਪੱਖੋਂ ਵਿਕਾਸ ਲਈ ਵਚਨਵੱਧ : ਵਿਧਾਇਕ ਕੁਲਵੰਤ ਸਿੰਘ … ਬਠਲਾਣਾ ਤੋਂ ਗੁਡਾਣਾ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦਾ ਕੰਮ ਹੋਇਆ ਸ਼ੁਰੂ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਕੁਮਾਰ ਭਾਗੀ) : ਪੰਜਾਬ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੀ ਸਰਕਾਰ ਹੋਂਦ ਵਿੱਚ ਲਿਆ ਕੇ ਜਿੰਨਾ ਵੱਡਾ ਮਾਣ ਦਿੱਤਾ ਹੈ, ਉਸ ਦਾ ਦੇਣਾ ਕਦੇ ਵੀ ਨਹੀਂ ਦੇ ਸਕਦੇ। ਦੇਸ਼ ਦੀ ਰਾਜਨੀਤੀ ਦੇ ਵਿੱਚ ਕਦੇ ਵੀ ਕਿਸੇ ਸਟੇਟ ਦੇ ਵਿੱਚ […]

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 7 ਜਨਵਰੀ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇਸ਼ ਸਹਿਯੋਗ ਨਾਲ ਇਨਸਾਫ ਲੈਣ ਲਈ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਬਾਪੂ ਗੁਰਚਰਨ ਸਿੰਘ

ਚੰਡੀਗੜ੍ਹ 2 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਕੁਮਾਰ ਭਾਗੀ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲਾਂ ਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ੍ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾ ਗੋਲੀਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ 7 ਜਨਵਰੀ 2023 ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ […]