Translate Your Language

October 7, 2026 8:34 am

PUNPUN03583/19/1/2007-TC

PUNPUN03583/19/1/2007-TC

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਚੰਡੀਗੜ੍ਹ ਟਿਕਟ ਤੇ ਪ੍ਰਧਾਨ ਸਰਦਾਰ ਗੋਪਾਲ ਸਿੰਘ ਸਿੱਧੂ ਨੂੰ ਉਦੋਂ ਗਹਿਰਾ ਸਦਮਾ ਪੁੱਜਿਆ ਜਦੋਂ ਉਹਨਾਂ ਦੇ ਮਾਤਾ ਅਮਰਜੀਤ ਕੌਰ ਅਚਾਨਕ ਸਵਰਗਵਾਸ ਹੋਏ….

ਚੰਡੀਗੜ੍ਹ 18 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਚੰਡੀਗੜ੍ਹ ਸਟੇਟ ਦੇ ਪ੍ਰਧਾਨ ਅਤੇ ਸਪੋਕਸਮੈਨ ਸ. ਗੋਪਾਲ ਸਿੰਘ ਸਿੱਧੂ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਅਮਰਜੀਤ ਕੌਰ ਅਕਾਲ ਪੁਰਖ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰੀ ਕਰਦਿਆਂ ਹੋਇਆ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਮਾਤਾ […]

ਕੌਮੀ ਇਨਸਾਫ ਮੋਰਚੇ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ‘ਤੇ 26 ਜਨਵਰੀ ਨੂੰ ਸਮੂਹ ਰਾਜਨੀਤਿਕ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਬਾਪੂ ਗੁਰਚਰਨ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਹੋਏ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਸ਼ਹੀਦ ਬਾਪੂ ਸੂਰਤ ਸਿੰਘ ਖਾਲਸਾ ਦੇ ਕੌਮੀ ਇਨਸਾਫ ਮੋਰਚੇ ‘ਤੇ ਭੋਗ ਪਾਏ ਜਾਣਗੇ ਅਤੇ ਪਰਿਵਾਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ… ਚੰਡੀਗੜ੍ਹ 17 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 10 […]