Translate Your Language

October 7, 2026 12:25 pm

PUNPUN03583/19/1/2007-TC

PUNPUN03583/19/1/2007-TC

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਚੰਡੀਗੜ੍ਹ ਸਟੇਟ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਗੋਪਾਲ ਸਿੰਘ ਸਿੱਧੂ ਦੀ ਮਾਤਾ ਅਮਰਜੀਤ ਕੌਰ ਦੇ ਨਮਿੱਤ ਅੰਤਿਮ ਅਰਦਾਸ ਮੌਕੇ ਸੀਨੀ. ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀ…

ਚੰਡੀਗੜ੍ਹ 23 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੰਡੀਗੜ੍ਹ ਸਟੇਟ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਸ੍ਰ. ਗੋਪਾਲ ਸਿੰਘ ਸਿੱਧੂ ਦੇ ਸਤਿਕਾਰਤ ਮਾਤਾ ਅਮਰਜੀਤ ਕੌਰ ਦਾ ਭੋਗ ਸਮਾਗਮ ਉਹਨਾਂ ਦੇ ਜੱਦੀ ਪਿੰਡ ਝਾੜੋ ਜਿਲ੍ਹਾ ਸੰਗਰੂਰ ਵਿਖੇ ਪਾਇਆ ਗਿਆ। ਭੋਗ ਉਪਰੰਤ ਸਰਧਾਂਜਲੀ ਸਮਾਗਮ ਹੋਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਸਿਵਿਲ, ਸਿਆਸੀ, […]