ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਤਾਂਹ ਉੱਠ ਕੇ ਕੀਤੇ ਜਾ ਰਹੇ ਵਿਕਾਸ ਕਾਰਜ : ਵਿਧਾਇਕ ਕੁਲਵੰਤ ਸਿੰਘ
ਦਾਊ, ਰਾਮਗੜ੍ਹ ਵਿਖੇ 35.88 ਅਤੇ ਪਿੰਡ ਲਖਨੌਰ ਵਿਖੇ 26.50 ਲੱਖ ਦੀ ਲਾਗਤ ਨਾਲ ਚਾਲੂ ਕੀਤੇ ਟਿਊਵੈੱਲ ਲੋਕਾਂ ਨੂੰ ਕੀਤੇ ਸਮਰਪਿਤ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ‘ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਧੜੇਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉਤਾਂਹ ਉੱਠ ਕੇ ਵਿਕਾਸ…