ਐਸਐਚਓ ਨੇ ਸੇਵਾ ਮੁਕਤ ਪੁਲਿਸ ਮੁਲਾਜ਼ਮ ਨੂੰ ਗੈਰ ਕਾਨੂੰਨੀ ਤੌਰ ‘ਤੇ ਕੀਤਾ ਹੋਇਆ ਸੀ ਤਾਇਨਾਤ 10 ਹਜਾਰ ਰੁਪਏ ਰਿਸ਼ਵਤ ਲੈਂਦਾ ਸੇਵਾ ਮੁਕਤ ਹੌਲਦਾਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀ ਕਾਬੂ…

ਚੰਡੀਗੜ੍ਹ, 29 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ […]
ਭਾਰਤ ਦੇ ਮੋਸਟ ਵਾਂਟੇਡ ਅਪਰਾਧੀਆਂ ਲਈ ਅਮਰੀਕਾ ਬਣ ਰਿਹਾ ਟਿਕਾਣਾ ਹਾਲ ਹੀ ‘ਚ ਦੁਬਈ ਤੋਂ ਡਿਪੋਰਟ ਕਰਕੇ ਲਿਆਂਦੇ ਸ਼ੂਟਰ ਹਰਸ਼ ਨੇ ਕੀਤੇ ਖੁਲਾਸੇ

…ਦਿੱਲੀ ‘ਚ ਸਨਸਨੀਖੇਜ਼ ਕਤਲ ਤੋਂ ਬਾਅਦ ਪੰਜਾਬ ਤੋਂ ਜਾਅਲੀ ਪਾਸਪੋਰਟ ਬਣਾ ਕੇ ਡੌਂਕੀ ਦੇ ਰਸਤੇ ਅਮਰੀਕਾ ਪਹੁੰਚਣ ਦੀ ਬਣਾਈ ਯੋਜਨਾ… ਚੰਡੀਗੜ੍ਹ 29 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਭਾਰਤੀ ਗੈਂਗਸਟਰ ਵਿਦੇਸ਼ਾਂ ਵਿੱਚ ਵੀ ਆਪਣੇ ਟਿਕਾਣੇ ਬਣਾਉਣ ਵਿੱਚ ਸਫਲ ਹੋ ਚੁੱਕੇ ਹਨ। ਖਾਸ ਕਰਕੇ ਭਾਰਤ ਦੇ ਮੋਸਟ ਵਾਂਟੇਡ ਅਪਰਾਧੀਆਂ ਲਈ ਅਮਰੀਕਾ ਨਵਾਂ ਟਿਕਾਣਾ ਬਣ ਰਿਹਾ ਹੈ। […]
ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਲੈਂਟਰ ਦੀ ਸੇਵਾ 29 ਜਨਵਰੀ ਨੂੰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਾਲਸਾ ਪੰਥ ਦੇ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਲੈਂਟਰ ਦੀ ਸੇਵਾ 29 ਜਨਵਰੀ ਨੂੰ ਕਰਵਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ […]
ਸੌਦਾ ਸਾਧ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ ਸਖ਼ਤ ਸੁਰੱਖਿਆ ਵਿਚਕਾਰ ਸੁਨਾਰੀਆ ਜੇਲ੍ਹ ਤੋਂ ਨਿਕਲਿਆ ਬਾਹਰ.

ਰਾਮ ਰਹੀਮ ਨੂੰ 2017 ‘ਚ ਯੋਨ ਸ਼ੋਸ਼ਣ ਅਤੇ ਪੱਤਰਕਾਰ ਦੇ ਕਤਲ ਮਾਮਲੇ ਚ ਦੋਹਰੀ ਸਜ਼ਾ ਹੋਣ ਤੋਂ ਬਾਅਦ ਸਿਰਸਾ ਜਾਣ ਦੀ ਪਹਿਲੀ ਵਾਰ ਮਿਲੀ ਇਜਾਜ਼ਤ… ਚੰਡੀਗੜ੍ਹ 28 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਹਰਿਆਣਾ ਦੀ ਸੁਨਾਰੀਆ ਜੇਲ੍ਹ ‘ਚ ਦੋਹਰੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। […]