ਸੇਲ ਟੈਕਸ ਵਿਭਾਗ ‘ਚ ਗੜਬੜੀ ਕਾਰਨ ਸੀਐਮ ਹਾਊਸ ‘ਚ ਮੀਟਿੰਗ ਵਿੱਚ ਮੰਗਿਆ ਸਮਾਂ ਹਾਈ ਕੋਰਟ ‘ਚ ਅਪੀਲ ਦਾਇਰ ਕਰਕੇ ਖੋਲੀ ਜਾਵੇਗੀ ਅਧਿਕਾਰੀਆਂ ਦੀ ਪੋਲ : ਜਸਕੌਰ ਸਿੰਘ

ਚੰਡੀਗੜ੍ਹ 30 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸੇਲ ਟੈਕਸ ਵਿਭਾਗ ਦੇ ਅਧਿਕਾਰੀਆਂ ਦੁਆਰਾ ਟਰਾਂਸਪੋਰਟਾਂ ਨਾਲ ਮਿਲ ਕੇ ਕੀਤੀ ਜਾ ਰਹੇ ਕਰੋੜਾਂ ਰੁਪਏ ਦੇ ਗੜਬੜੀ ਸਬੰਧੀ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਅਦ ਵੀ ਕੋਈ ਕਾਰਵਾਈ ਨਾ ਕੀਤੇ ਜਾਣੇ ਤੇ ਸ਼ਿਕਾਇਤ ਕਰਤਾ ਵੱਲੋਂ ਸੀਐਮ ਹਾਊਸ ਦਾ ਦਰਵਾਜ਼ਾ ਖੜਕਾਇਆ ਹੈ। ਪ੍ਰੰਤੂ ਇਸ ਮਾਮਲੇ ਦੀ ਕਾਰਵਾਈ ਨਾ ਹੋਣ ਕਾਰਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਉੱਤੇ ਇਲੈਕਸ਼ਨ ਕਮਿਸ਼ਨ ਨੇ ਕੀਤੀ ਰੇਡ…

…ਆਮ ਆਦਮੀ ਪਾਰਟੀ ਨੇ ਈਸੀ ਵੱਲੋਂ ਕੀਤੀ ਛਾਪੇਮਾਰੀ ਨੂੰ ਦੱਸਿਆ ਸਿਆਸੀ ਕਾਰਵਾਈ… ਚੰਡੀਗੜ੍ਹ 30 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਉਤੇ ਇਲੈਕਸ਼ਨ ਕਮਿਸ਼ਨ ਨੇ ਛਾਪਾ ਮਾਰਿਆ ਹੈ। ਈਸੀ ਟੀਮ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਲਈ ਗਈ। ਇਹ ਜਾਣਕਾਰੀ ਮਿਲਦੇ ਹੀ ਦਿੱਲੀ ਵਿੱਚ ਆਮ […]
ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਗੋਦੀ ਮੀਡੀਆ ਝੂਠੀਆਂ ਖ਼ਬਰਾਂ ਦੇ ਕੇ ਕਰ ਰਿਹਾ ਸਿੱਖਾਂ ਨੂੰ ਬਦਨਾਮ : ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 30 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਭਾਰਤੀ ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਛਾਪੇ ਮਾਰਨ ਦੀਆਂ ਝੂਠੀਆਂ/ਮਨਘੜਤ ਖ਼ਬਰਾਂ ਦੇ ਕੇ, ਸਿੱਖ ਭਾਈਚਾਰੇ ਨੂੰ ਬਦਨਾਮ/ਗੁੰਮਰਾਹ ਕਰਨ ਦਾ ਕਾਰਜ ਕਰ ਰਿਹਾ ਹੈ। ਕੱਲ੍ਹ, ਭਾਰਤੀ ਮੀਡੀਆ ਦੇ ਵੱਡੇ ਹਿੱਸੇ ਵਿੱਚ ਰੀਪੋਰਟਾਂ ਛਪੀਆਂ ਸਨ ਕਿ ਨਿਊਯਾਰਕ ਦੇ ਰਿਚਮੰਡ ਹਿੱਲ ਗੁਰਦੁਆਰੇ ਅਤੇ ਨਿਊਜਰਸੀ ਦੇ ਗੁਰਦੁਆਰੇ […]