ਅਮਰੀਕਾ ਵਲੋਂ ਕੱਢੇ 104 ਭਾਰਤੀਆਂ ‘ਚ 30 ਪੰਜਾਬੀਆਂ ਸਮੇਤ 41 ਲੱਖ ਰੁਪਏ ਖਰਚ ਕੇ ਗਿਆ ਮੋਹਾਲੀ ਦੇ ਪਿੰਡ ਜੜੌਤ ਦਾ ਪਰਦੀਪ ਭੇਜਿਆ ਵਾਪਿਸ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਵਸੇ ਹੋਏ ਭਾਰਤੀ ਨਾਗਰਿਕਾਂ ਨੂੰ ਵਾਪਿਸ ਭੇਜਣ ਦੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਬੁੱਧਵਾਰ ਨੂੰ ਅਮਰੀਕੀ ਗ੍ਰਹਿ ਸੁੱਰਖਿਆ ਵਿਭਾਗ (ਡੀ.ਐਚ.ਐਸ.) ਵਲੋਂ ਇੱਕ ਵਿਸ਼ੇਸ਼ ਉਡਾਣ ਰਾਹੀਂ 104 ਭਾਰਤੀਆਂ ਨੂੰ ਅਮਰੀਕਾ ਤੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਸ੍ਰੀ ਅੰਮ੍ਰਿਤਸਰ […]
ਪਿੰਡ ਸੋਹਾਣਾ ਦੇ ਘਰਾਂ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਪਿੰਡ ਵਾਸੀਆਂ ਲਈ ਖੜੀ ਕਰ ਸਕਦੀ ਦਿੱਕਤ ਸਰਕਾਰ ਕੋਈ ਸੌਖੀ ਪਾਲਸੀ ਕਰੇ ਲਾਗੂ : ਪਰਵਿੰਦਰ ਸਿੰਘ ਸੋਹਾਣਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪਿੰਡ ਸੋਹਾਣਾ ਵਿੱਚ ਨਗਰ ਨਿਗਮ ਵੱਲੋਂ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਕਰਨ ਲਈ ਆਏ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਵੱਲੋਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਨੇ ਅਕਾਲੀ ਦਲ ਮੋਹਾਲੀ ਦੇ ਮੁਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਨਗਰ ਨਿਗਮ […]
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਹੋਵੇਗੀ ਪੰਜਾਬ ਦੀ ‘ਚ ਜੇਲ੍ਹ ਤਬਦੀਲੀ ਮਾਣਯੋਗ ਸੁਪਰੀਮ ਕੋਰਟ ਨੇ ਦਿੱਤਾ 4 ਹਫ਼ਤਿਆਂ ਦਾ ਸਮਾਂ : ਭਾਈ ਪਾਲ ਸਿੰਘ ਫਰਾਂਸ/ ਭਾਈ ਇੰਦਰਵੀਰ ਸਿੰਘ ਪਟਿਆਲਾ

ਚੰਡੀਗੜ੍ਹ 4 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਈਆਂ ਬੇਅਦਬੀ ਦੀਆਂ ਦਾ ਇਨਸਾਫ ਲੈਣ ਲਈ 7 ਫਰਵਰੀ 202 ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗੇ […]
ਅੰਮ੍ਰਿਤਸਰ ਚ ਹੋਏ ਝੂਠੇ ਮੁਕਾਬਲੇ ਦੇ ਕੇਸ ‘ਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲਾਂ ਬਾਅਦ ਸਾਬਕਾ ਐਸਐਚਓ ਤੇ ਏਐਸਆਈ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਦੇ ਦੀਆਂ ਵੱਖ ਵੱਖ ਅਦਾਲਤਾਂ ਵੱਲੋਂ ਖਾੜਕੂ ਸਿੱਖ ਸੰਘਰਸ਼ ਦੌਰਾਨ ਪੁਲਿਸ ਵੱਲੋਂ ਮਾਰੇ ਗਏ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਦੀ ਸੁਣਵਾਈ ਦੌਰਾਨ ਬਹੁਤ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸੁਣਵਾਈ ਕਰਦਿਆਂ (ਜਿਨ੍ਹਾਂ ਕਈ ਰਿਟਾਇਰ ਵੀ ਹੋ ਚੁੱਕੇ ਹਨ) ਪੀੜਤ ਪਰਿਵਾਰਾਂ ਨੂੰ ਇਨਸਾਫ ਦਿੰਦਿਆਂ ਸਜਾਵਾਂ ਸੁਣਾਈਆਂ […]
ਕਲਗੀਧਰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ….

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਾਲਸਾ ਪੰਥ ਦੀ ਸਾਰ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ […]
ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਜਮੀਨਾਂ ਵੇਚ ਕੇ ਮੋਹਾਲੀ ਸ਼ਹਿਰ ਨੂੰ ਬਣਾ ਰਹੀ ਹੈ ਬੰਜਰ : ਬਲਵਿੰਦਰ ਸਿੰਘ ਕੁੰਭੜਾ …ਮੋਰਚੇ ‘ਤੇ ਆਗੂਆਂ ਨੇ ਸਰਕਾਰ ਵਿਰੋਧੀ ਨਾਰੇਬਾਜ਼ੀ ਕਰਕੇ ਰੋਸ ਕੀਤਾ ਜਹਿਰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਆਏ ਦਿਨ ਕਾਰਪੋਰੇਟ ਘਰਾਣਿਆਂ ਨੂੰ ਉਪਜਾਊ ਜ਼ਮੀਨਾਂ ਧੜਾਧੜ ਵੇਚੀਆਂ ਜਾ ਰਹੀਆਂ ਹਨ। ਜਿਸ ਨਾਲ ਪੰਜਾਬ ਬੰਜਰ ਹੋਣ ਦੀ ਕਗਾਰ ਤੇ ਹੈ। ਕਾਰਪੋਰੇਟ ਘਰਾਣੇ ਵੱਡੇ ਵੱਡੇ ਮਾਲ ਬਣਾਉਣ ਲਈ ਜਮੀਨਾਂ ਵਿੱਚ ਲੱਗੇ ਫਲਦਾਰ ਦਰਖਤਾਂ ਨੂੰ ਬੇਖੌਫ ਹੋ ਕੇ ਸਰਕਾਰ ਦੀ ਸ਼ਹਿ ਤੇ ਸ਼ਰੇਆਮ […]
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ…
ਚੰਡੀਗੜ੍ਹ 2 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਇਸ ਸਬੰਧੀ […]
ਪੰਜਾਬ ਨੇ ਵਿੱਤੀ ਸਾਲ 2024-25 ਦੌਰਾਨ ਜੀਐਸਟੀ ‘ਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਕੀਤਾ ਵਾਧਾ ਪ੍ਰਾਪਤ : ਹਰਪਾਲ ਸਿੰਘ ਚੀਮਾ…

ਚੰਡੀਗੜ੍ਹ, 2 ਫਰਵਰੀ :ਮੰਗਤ ਸਿੰਘ ਸੈਦਪੁਰ) : ਪੰਜਾਬ ਚ ਭਗਵੰਤ ਸਿੰਘ ਮਾਨ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਵਿਕਾਸ ਪੱਖੋਂ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਮਿਹਨਤੀ ਲੋਕਾਂ ਦਾ ਅਹਿਮ ਯੋਗਦਾਨ ਹੈ। ਇਸ ਸਬੰਧੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ […]
ਕੈਨੇਡਾ ਤੇ ਮੈਕਸੀਕੋ ਨੇ ਵੀ ਅਮਰੀਕਾ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਟੈਰਿਫ ਲਾਉਣ ਦਾ ਕੀਤਾ ਐਲਾਨ… ਕੈਨੇਡਾ ਦੀ ਸਰਕਾਰ 155 ਬਿਲੀਅਨ ਡਾਲਰ ਦੇ ਅਮਰੀਕੀ ਉਤਪਾਦਕਾਂ ‘ਤੇ ਲਾਏਗੀ 25% ਫੀਸਦੀ ਟੈਰਿਫ ਮੰਗਲਵਾਰ ਤੋਂ 30 ਮਿਲੀਅਨ ਡਾਲਰ ਦੇ ਉਤਪਾਦਾਂ ‘ਤੇ ਹੋਵੇਗਾ ਇਹ ਟੈਰਿਫ ਲਾਗੂ, ਅਗਲੇ 21 ਦਿਨਾਂ ‘ਚ ਬਾਕੀ ਦੇ 125 ਬਿਲੀਅਨ ਡਾਲਰ ਦੇ ਉਤਪਾਦਾਂ ‘ਤੇ ਇਹ ਟੈਰਿਫ ਕੀਤਾ ਜਾਵੇਗਾ ਲਾਗੂ : ਜਸਟਿਨ ਟਰੂਡੋ

ਚੰਡੀਗੜ੍ਹ 2 ਫਰਵਰੀ (ਮੰਗਤ ਸਿੰਘ ਸੈਦਪੁਰ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਸ਼ਨੀਵਾਰ ਨੂੰ ਕੈਨੇਡਾ, ਮੈਕਸੀਕੋ ਅਤੇ ਚੀਨ ਤੋਂ ਦਰਾਮਦ ਹੋਣ ਵਾਲੇ ਸਮਾਨ ‘ਤੇ ਟੈਰਿਫ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਦੇਸ਼ ਚੀਨ, ਮੈਕਸੀਕੋ ਅਤੇ ਕੈਨੇਡਾ ਹਨ। ਜਿਥੋਂ ਹੁਣ ਤੋਂ ਇੰਪੋਰਟ ਕੀਤੇ ਜਾਣ ਵਾਲੇ ਹਰ ਸਮਾਨ ਉੱਤੇ ਟੈਰਿਫ ਲਗਾਇਆ ਜਾਵੇਗਾ।…ਟਰੰਪ ਨੇ ਕਿਹਾ ਕਿ ਅਮਰੀਕਾ […]
ਕੇਂਦਰੀ ਬਜਟ 2025 ‘ਚ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਕੀਤਾ ਨਜ਼ਰਅੰਦਾਜ਼ : ਪੰਜਾਬ ਤੇ ਕੇਂਦਰ ਸਰਕਾਰਾਂ ਵੱਲੋਂ ਨਹੀਂ ਫੜੀ ਜਾ ਰਹੀ ਕਿਸਾਨਾਂ ਦੀ ਬਾਂਹ: ਪਰਮਿੰਦਰ ਸਿੰਘ ਸੋਹਾਣਾ/ਪਰਮਜੀਤ ਸਿੰਘ ਕਾਹਲੋ

ਸਾਹਿਬਜਾਦਾ ਅਜੀਤ ਸਿੰਘ ਨਗਰ 1 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਹਾਲੀ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਕੇਂਦਰੀ ਬਜਟ 2025 ਵਿਚ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਐਮ.ਐੱਸ.ਪੀ. ਦੀ ਕਾਨੂੰਨੀ […]