Translate Your Language

October 7, 2026 10:07 am

PUNPUN03583/19/1/2007-TC

PUNPUN03583/19/1/2007-TC

ਵੋਟਾਂ ਪਾਉਣ ਤੋਂ ਬਾਅਦ ਏਵੀਐਮ ਡੇਟਾ ਰੱਖਿਆ ਜਾਵੇ ਸੁਰੱਖਿਅਤ, ਨਾ ਕੀਤਾ ਜਾਵੇ ਡਿਲੀਟ ਚੋਣ ਕਮਿਸ਼ਨ ਨੂੰ ਦਿੱਤਾ ਹੁਕਮ : ਮਾਣਯੋਗ ਸੁਪਰੀਮ ਕੋਰਟ

ਈਵੀਐਮ ਮੈਮੋਰੀ ਅਤੇ ਮਾਈਕ੍ਰੋਕੰਟਰੋਲਰ ਨੂੰ ਸਾੜਨ ਦੀ ਪ੍ਰਕਿਰਿਆ ਬਾਰੇ ਵੀ ਮੰਗੀਜਾਣਕਾਰੀ ਮੰਗੀ… ਚੰਡੀਗੜ੍ਹ 11 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਦਿੱਲੀ ਵਿੱਚ ਹੋਈਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਸਪੱਸ਼ਟ ਤੌਰ ‘ਤੇ ਕਿਹਾ ਕਿ ਵੋਟਿੰਗ ਖਤਮ ਹੋਣ ਤੋਂ […]

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਸੋਹਾਣੇ ਦੀਆਂ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਹੋਇਆ ਆਯੋਜਨ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਅਤੇ  ਗੁਰਦੁਆਰਾ ਡੇਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ […]

ਸਿੱੱਖਿਆ ਮੰਤਰੀ ਦੇ ਜਿਲ੍ਹਾ ਰੂਪਨਗਰ ‘ਚ ਸਿੱਖਿਆ ਵਿਭਾਗ ਦੀਆਂ 90% ਅਸਾਮੀਆਂ ਖਾਲੀ ਅਤੇ ਬਲਾਕ ਪ੍ਰਾਇਮਰੀ ਸਿੱੱਖਿਆ ਅਫਸਰਾਂ ਤੋਂ ਵਾਂਝੇ ਪੰਜਾਬ ਦੇ 93 ਬਲਾਕ : ਸੂਬਾ ਪ੍ਰਧਾਨ ਚਾਹਲ

ਪੰਜਾਬ ‘ਚ ਪ੍ਰਿੰਸੀਪਲਾਂ ਦੀਆਂ 44%, ਮੁੱਖ ਅਧਿਆਪਕਾਂ ਦੀਆਂ 47% ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ 41% ਅਸਾਮੀਆਂ ਖਾਲੀ ਚੰਡੀਗੜ੍ਹ 11 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸਿੱਖਿਆ ਵਿਭਾਗ ਸਕੂਲਾਂ ਮੁੱਖੀਆਂ ਦੀ ਖਾਲੀ ਅਸਾਮੀਆਂ ਕਾਰਨ ਪਿਛਲੇ ਦਿਨਾਂ ਤੋਂ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਇਸ ਤਰ੍ਹਾਂ ਦੀ ਹੀ ਤਸਵੀਰ ਪ੍ਰਾਇਮਰੀ ਵਿਭਾਗ ਵਿੱਚ ਸਾਹਮਣੇ ਆ ਰਹੀ ਹੈ। ਪੰਜਾਬ […]