ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਭੂਮੀ ਸੰਸਾਧਨ ਵਿਭਾਗ ਨੇ ਰਾਇਸਨ, ਮੱਧ ਪ੍ਰਦੇਸ਼ ਵਿਖੇ ਆਯੋਜਿਤ ਇੱਕ ਰਾਸ਼ਟਰੀ ਪੱਧਰੀ ਸਮਾਗਮ ਵਿੱਚ ਨਕਸ਼ ਸਿਟੀ ਸਰਵੇਖਣ ਪ੍ਰੋਗਰਾਮ ਦਾ ਕੀਤਾ ਉਦਘਾਟਨ…

ਚੰਡੀਗੜ੍ਹ, 18 ਫਰਵਰੀ, (ਅਮਨ ਗਿੱਲ): ਭੂਮੀ ਸਰੋਤ ਵਿਭਾਗ, ਪੇਂਡੂ ਵਿਕਾਸ ਮੰਤਰਾਲੇ, ਭਾਰਤ ਸਰਕਾਰ ਨੇ ਨਕਸ਼ ਸਿਟੀ ਸਰਵੇਖਣ ਪ੍ਰੋਗਰਾਮ ਦਾ ਕੀਤਾ ਉਦਘਾਟਨ, ਇਹ ਪਹਿਲਕਦਮੀ, ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਜ਼ਮੀਨੀ ਰਿਕਾਰਡਾਂ ਦੀ ਸਹੀ ਮੈਪਿੰਗ ਅਤੇ ਅੱਪਡੇਟ ਕਰਨ ਦੇ ਉਦੇਸ਼ ਨਾਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਪ੍ਰਧਾਨਗੀ ਹੇਠ ਸ਼ੁਰੂ ਕੀਤੀ ਗਈ ਸੀ। ਸ਼ਿਵਰਾਜ […]
ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ 18 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਹਾੜਾਂ ਉਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ […]
ਪੂਰਬੀ ਭਾਰਤ ਵਿੱਚ ਫੈਲੇ ਨਾਨਕ-ਲੇਵਾ ਸ਼ਰਧਾਲੂਆ ਦਾ ਸਿੱਖੀ ਤੋਂ ਦੂਰ ਹੋਣਾ ਚਿੰਤਾ ਦਾ ਵਿਸ਼ਾ : ਕੇਦਰੀ ਸਿੰਘ ਸਭਾ

ਕਲੱਕਤਾ ਨਿਵਾਸੀ ਜਗਮੋਹਨ ਸਿੰਘ ਗਿੱਲ ਦੀ ਖੋਜ ਭਰਪੂਰ ਪੁਸਤਕ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦੇ ਕੈਂਪਸ ‘ਚ ਹੋਈ ਰਿਲੀਜ਼ : ਡਾ. ਖੁਸ਼ਹਾਲ ਸਿੰਘ ਚੰਡੀਗੜ੍ਹ, 18 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਤੋਂ ਲੈ ਕੇ ਬਾਕੀ ਗੁਰੂ ਸਾਹਿਬਾਨਾਂ ਨੇ ਵੀ ਪੂਰੇ ਭਾਰਤ ਵਿੱਚ ਸਿੱਖੀ ਦਾ ਬੀਜ ਖਿਲਾਰਿਆ। ਪੂਰਬ ਵਾਲੇ ਪਾਸੇ […]
ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ‘ਤੇ ਹੋ ਰਹੇ ਅਣਮਨੁੱਖੀ ਅਤੇ ਗੈਰ ਕਾਨੂੰਨੀ ਤਸ਼ੱਦਦ ਸਬੰਧੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਰੇ ਗੱਲਬਾਤ : ਵਿਧਾਇਕ ਕੁਲਵੰਤ ਸਿੰਘ

ਚੰਡੀਗੜ੍ਹ 18 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਭਾਰਤੀ ਨਾਗਰਿਕਾਂ ਨੂੰ ਜਿਸ ਢੰਗ ਨਾਲ ਹੱਥਕੜੀਆਂ ਅਤੇ ਬੇੜੀਆਂ ਚ ਜਕੜ ਕੇ ਅਮਰੀਕੀ ਆਰਮੀ ਜਹਾਜ਼ਾਂ ਵਿੱਚ ਲੱਦ ਕੇ ਭਾਰਤ ਵਿੱਚ ਲਿਆਂਦਾ ਜਾ ਰਿਹਾ ਹੈ ਇਸ ਅਣਮਨੁੱਖੀ ਤਸ਼ਦਦ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਨਾ ਕਰਨਾ ਇਹ ਸਪਸ਼ਟ ਕਰਦਾ […]
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ‘ਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਸਬੰਧੀ ਨਰਿੰਦਰ ਮੋਦੀ ਵੱਲੋਂ ਧਾਰੀ ਚੁੱਪ ਜਾਪਦੀ ਡੂੰਘੀ ਸਿਆਸੀ ਸਾਜ਼ਿਸ਼ : ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਵਿੱਚ ਰਹਿ ਹੀ ਆਪਣੇ ਕਾਰੋਬਾਰ ਕਰਨੇ ਚਾਹੀਦੇ ਹਨ ਇਸ ਦੇ ਲਈ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਬਿਜਨਸ ਨਾਲ ਸੰਬੰਧਿਤ ਡਿਪਲੋਮੇ ਅਤੇ ਡਿਗਰੀਆਂ ਵਗੈਰਾ ਕਰਨੀਆਂ ਚਾਹੀਦੀਆਂ ਹਨ ਅਤੇ ਆਪਣੇ ਕਾਰੋਬਾਰਾਂ ਨੂੰ ਵੱਡੇ ਪੱਧਰ ਤੇ ਪੰਜਾਬ ਚ ਹੀ ਸਥਾਪਿਤ ਕਰ […]
ਪੁਲਿਸ ਥਾਣਾ ਬਲੌਗੀ ਦੇ ਐਸਐਚਓ ਅਮਨਦੀਪ ਸਿੰਘ ਨੇ ਸਿਆਣਪ ਨਾਲ ਐਕਸੀਡੈਂਟ ‘ਚ ਹੋਈ ਮੌਤ ਦਾ ਉਲਝਿਆ ਕੇਸ ਮੰਗੇ ਸਮੇਂ ‘ਚ ਸੁਲਝਾਇਆ : ਬਲਵਿੰਦਰ ਸਿੰਘ ਕੁੰਭੜਾ

ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਨੇ ਐਸਐਚਓ ਨੂੰ ਕੀਤਾ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਫਰਵਰੀ (ਮੰਗਤ ਸਿੰਘ ਸੈਦਪਰ/ਜੀਵਨ ਭਾਗੀ) : 13 ਨਵੰਬਰ ਨੂੰ ਇੱਕ ਸੜਕ ਐਕਸੀਡੈਂਟ ਵਿੱਚ ਬਲੌਂਗੀ ਦੇ ਵਿਜਿੰਦਰ ਕੁਮਾਰ ਵਾਲਮੀਕੀ ਦੇ ਇਕਲੌਤੇ ਬੇਟੇ ਅਰੁਣ ਕੁਮਾਰ ਦੀ ਮੌਤ ਹੋ ਗਈ ਸੀ। ਪੀੜਤ ਨੂੰ ਇਨਸਾਫ ਦਿਵਾਉਣ ਲਈ ਅਤੇ ਫਰਾਰ ਹੋਏ ਬੱਸ ਦੇ ਡਰਾਈਵਰ ਨੂੰ ਫੜਨ […]