ਐਮਆਈਜੀ ਸੁਪਰ ਐਸੋਸੀਏਸ਼ਨ ਦੀ ਚੋਣ ‘ਚ ਸੁਖਦੇਵ ਪਟਵਾਰੀ ਗਰੁੱਪ ਦੀ ਹੋਈ ਹੂੰਝਾ ਫੇਰੂ ਜਿੱਤ ਪ੍ਰਮੋਦ ਮਿੱਤਰਾ ਗਰੁੱਪ ਨੂੰ ਨਹੀਂ ਮਿਲੀ ਕੋਈ ਵੀ ਸੀਟ : ਸੁਖਦੇਵ ਸਿੰਘ ਪਟਵਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸੁਪਰ ਐਸੋਸੀਏਸ਼ਨ ਆਫ ਰੈਜੀਡੈਂਟਸ ਵੈੱਲਫੇਅਰ ਸੈਕਟਰ 70 ਦੀ ਹੋਈ ਚੋਣ ਵਿੱਚ ਸੁਖਦੇਵ ਸਿੰਘ ਪਟਵਾਰੀ ਐਮ ਸੀ ਦੀ ਅਗਵਾਈ ਵਾਲੇ ਆਰ ਪੀ ਕੰਬੋਜ-ਆਰ ਕੇ ਗੁਪਤਾ ਪੈਨਲ ਨੇ ਹੂੰਝਾਫੇਰੂ ਜਿੱਤ ਹਾਸਲ ਕਰਦਿਆਂ ਸਾਰੇ ਅਹੁਦਿਆਂ ‘ਤੇ ਕਬਜ਼ਾ ਕਰ ਲਿਆ ਅਤੇ ਦੂਜੇ ਪਾਸੇ ਪ੍ਰਮੋਦ ਮਿੱਤਰਾ ਪੈਨਲ ਨੂੰ ਕਰਾਰੀ […]
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਚ ਸ਼ਾਮਲ 52 ਪੁਲਿਸ ਮੁਲਾਜ਼ਮ ਕੀਤੇ ਬਰਖ਼ਾਸਤ…

ਚੰਡੀਗੜ੍ਹ 19 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ‘ਚ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਭਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਪੂਰੇ ਯਤਨ ਕਰ ਰਹੀ ਹੈ। ਇਸੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ […]
ਅਮਰੀਕਾ ਵੱਲੋਂ ਭਾਰਤ ‘ਚ ਵੋਟਿੰਗ ਪ੍ਰਤੀਸ਼ਤ ਵਧਾਉਣ ਲਈ ਮਿਲਣ ਵਾਲੇ 21 ਮਿਲੀਅਨ ਡਾਲਰ ਉੱਤੇ ਡੋਨਾਲਡ ਟਰੰਪ ਨੇ ਲਾਈ ਰੋਕ..

ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਲਈ ਬਹੁਤ ਸਤਿਕਾਰ ਪ੍ਰੰਤੂ ਉਨ੍ਹਾਂ ਦੀਆਂ ਚੋਣਾਂ ‘ਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ 21 ਮਿਲੀਅਨ ਡਾਲਰ ਕਿਉਂ ਦਿੱਤੇ ਜਾਣ.? : ਡੋਨਾਲਡ ਟਰੰਪ ਚੰਡੀਗੜ੍ਹ/ਵਾਸ਼ਿੰਗਟਨ 19 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਅਮਰੀਕਾ ਵੱਲੋਂ ਭਾਰਤ ਨੂੰ ਦਿੱਤੀ ਜਾਣ ਵਾਲੀ 1.8 ਬਿਲੀਅਨ ਡਾਲਰ ਦੀ ਵਿੱਤੀ ਸਹਾਇਤਾ ‘ਤੇ ਸਵਾਲ ਉਠਾਉਂਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ […]