‘ਆਪ’ ਦੀ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਫਿਰ ਤੋਂ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਕੁਲਵੰਤ ਸਿੰਘ

ਸਰਕਾਰੀ ਕਾਲਜ ਵਿਖੇ 39ਵੇਂ ਸਾਲਾਨਾ ਖੇਡ ਸਮਾਗਮ ਦਾ ਆਯੋਜਨ…. ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 39ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਗੁਰਿੰਦਰਜੀਤ ਕੌਰ ਤੇ, […]
ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਨੇ ਕੀਤਾ ਮੋਮੋਗ੍ਰਾਫੀ ਟੈਸਟ ਨਾਲ ਸੰਬੰਧਿਤ ਮੁਫਤ ਚੈੱਕਅਪ ਕੈਂਪ ਦਾ ਆਯੋਜਨ : ਸਟੇਟ ਅਵਾਰਡੀ ਫੂਲਰਾਜ ਸਿੰਘ

.ਸੋਹਾਣਾ ਹਸਪਤਾਲ ਡਾਕਟਰਾਂ ਦੀ ਟੀਮ ਨੇ ਕੀਤੇ ਗਏ 60 ਔਰਤਾਂ ਦੇ ਟੈਸਟ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੇ ਪ੍ਰਧਾਨ ਰੰਜਨਦੀਪ ਗਿੱਲ ਦੀ ਅਗਵਾਈ ਹੇਠ ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਔਰਤਾਂ ਦੇ ਬਰੈਸਟ ਕੈਂਸਰ ਚੈੱਕ ਕਰਨ ਦੇ ਲਈ ਮੁਫਤ ਚੈਕ ਅਪ ਕੈਂਪ […]
ਜੱਸ ਅਤੇ ਮਿਕਸ ਸਿੰਘ ਦਾ ਨਵਾਂ ਸਿੰਗਲ “ਮੈਂ ਆ ਰਿਹਾ” ਨੇ ਦਰਸ਼ਕਾਂ ਦੇ ਦਿਲਾਂ ਵਿੱਚ ਬਣਾਈ ਖਾਸ ਜਗ੍ਹਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ (ਅਮਨ ਗਿੱਲ) : ਜੱਸ ਅਤੇ ਮਿਕਸ ਸਿੰਘ ਦੀ ਅਟੱਲ ਜੋੜੀ ‘ਮੈਂ ਆ ਰਿਹਾ’ ਨਾਲ ਵਾਪਸ ਆਈ ਹੈ, ਇੱਕ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਜੋ ਪਿਆਰ ਦੀ ਅਜਿੱਤ ਸ਼ਕਤੀ ਨੂੰ ਕੈਦ ਕਰਦੀ ਹੈ।”ਸੁੰਨੀਆਂ ਸੁੰਨੀਆਂ” ਵਰਗੇ ਚਾਰਟਬਸਟਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ, ਇਹ ਉੱਭਰਦੀ ਟੀਮ ਆਪਣੀ ਬੇਮਿਸਾਲ ਤਾਲਮੇਲ ਨਾਲ […]
ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਚ ਆਰਟੀਈ ਤਹਿਤ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਹੋਵੇਗੀ ਸਖਤ ਕਾਰਵਾਈ ਅਗਲੀ ਸੁਣਵਾਈ 17 ਮਾਰਚ ਨੂੰ : ਮਾਣਯੋਗ ਹਾਈਕੋਰਟ

ਚੰਡੀਗੜ੍ਹ, 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਆਰਟੀਈ ਐਕਟ ਦੀ ਧਾਰਾ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੂੰ ਆਪਣੀਆਂ ਕੁੱਲ ਪਹਿਲੀ ਜਮਾਤ ਦੀਆਂ ਸੀਟਾਂ ਦਾ 25 ਪ੍ਰਤੀਸ਼ਤ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਬੱਚਿਆਂ ਲਈ ਰਾਖਵਾਂ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਅਦਾਲਤ ਨੇ ਪੰਜਾਬ […]
ਪੰਜਾਬ ਦੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਈ ਜ਼ਿਲ੍ਹਿਆਂ ‘ਚ ਵਿਗੜੇ ਹਾਲਾਤ…

ਮੌਸਮ ਵਿਭਾਗ ਨੇ 23 ਫਰਵਰੀ ਤੱਕ ਕੀਤਾ ਮੀਂਹ ਦਾ ਅਲਾਟ ਜਾਰੀ… ਚੰਡੀਗੜ੍ਹ 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੌਸਮ ਵਿਭਾਗ ਨੇ 23 ਫਰਵਰੀ ਤੱਕ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਪੰਜਾਬ ‘ਚ ਮੌਸਮ ਇਕਦਮ ਬਦਲ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ। […]
ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਤੋਂ ਸੰਸਦ ਦੇ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਹਾਈ ਕੋਰਟ ਤੋਂ ਮੰਗੀ ਆਗਿਆ…

ਚੰਡੀਗੜ੍ਹ 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੱਕੇ ʻਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ ਦੇʼ ਮੁਖੀ ਅਤੇ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਅਤੇ ਹੋਰਨਾਂ ਮਾਮਲਿਆਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਜੇਲ੍ਹ ਵਿੱਚੋਂ ਹੀ ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਲੜੀ ਸੀ ਅਤੇ […]