ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਜੌਨ ਡੀਅਰ’ 5210′ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਕੀਤੀ ਭੇਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਜੌਨ ਡੀਅਰ” ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]
ਸੂਬੇ ਭਰ ‘ਚ ਪੰਜਾਬ ਪੁਲਿਸ ਨੇ 1274 ਇਮੀਗ੍ਰੇਸ਼ਨ ਦਫਤਰਾਂ ‘ਤੇ ਛਾਪੇਮਾਰੀ ਕਰਕੇ 24 ‘ਤੇ ਕੀਤੀ ਐਫਆਈਆਰ ਦਰਜ ਅਤੇ 7 ਟ੍ਰੈਵਲ ਏਜੰਟਾਂ ਨੂੰ ਕੀਤਾ ਗ੍ਰਿਫ਼ਤਾਰ : ਸਪੈਸ਼ਲ ਡੀਜੀਪੀ

…ਪੰਜਾਬ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗੈਰਕਾਨੂੰਨੀ ਤੌਰ ‘ਤੇ ਵਿਦੇਸ਼ਾਂ ‘ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼… ਚੰਡੀਗੜ੍ਹ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
….ਐਸਸੀ/ਬੀਸੀ ਮੋਰਚਾ ਆਗੂਆਂ ਨੂੰ ਇਨਸਾਫ ਮਿਲਣ ਦੀ ਬੱਧੀ ਉਮੀਦ… ਮਾਣਯੋਗ ਹਾਈਕੋਰਟ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਦੇ ਕੇਸਾਂ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਲੱਗਭਗ ਡੇਢ ਸਾਲਾਂ ਤੋਂ ਫੇਸ-7 ਮੋਹਾਲੀ ਦੀਆਂ ਲਾਈਟਾਂ ਨੇੜੇ ਲੱਗਿਆ ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਰਿਜਰਵੇਸ਼ਨ ਚੋਰ ਫੜੋ ਮੋਰਚਾ ਨਿਰੰਤਰ ਚੱਲ ਰਿਹਾ ਹੈ। ਮੋਰਚਾ ਆਗੂਆਂ ਨੇ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਤੇ ਕਾਰਵਾਈ ਕਰਾਉਣ ਲਈ ਮਾਣਯੋਗ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਸੀਨੀਅਰ ਐਡਵੋਕੇਟ ਸ੍ਰੀਮਤੀ […]
ਮੋਹਾਲੀ ਦੀ ਮੋਟਰ ਮਾਰਕੀਟ ਦੇ ਪ੍ਰੋਜੈਕਟ ‘ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਦੂਜੇ ਦਿਨ ਐਸ.ਏ.ਐਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਕਿਹਾ ਕਿ 500 ਦੇ ਕਰੀਬ ਮੋਟਰ ਮਕੈਨਿਕਾਂ ਨੂੰ ਬੂਥ ਅਲਾਟ […]
ਬੱਲੋ ਮਾਜਰਾ ਵਿਖੇ 5 ਅਤੇ 6 ਮਾਰਚ ਨੂੰ ਹੋ ਰਹੇ ਕਬੱਡੀ ਕੱਪ ਦਾ ਪੋਸਟਰ ਕੀਤਾ ਜਾਰੀ – ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਵਿਸ਼ਵ ਕੱਪ ਕਬੱਡੀ ਦੇ ਵੱਡੇ ਟੂਰਨਾਮੈਂਟ ਕਰਵਾਏ : ਬਿਕਰਮਜੀਤ ਸਿੰਘ ਮਜੀਠੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੱਲੋਮਾਜਰਾ ਕਬੱਡੀ ਕੱਪ ਦਾ ਰਸਮੀ ਪੋਸਟਰ ਜਾਰੀ ਕੀਤਾ, ਇਹ ਕਬੱਡੀ ਕੱਪ ਮਿਤੀ 5, 6 ਮਾਰਚ ਨੂੰ ਪਿੰਡ ਬੱਲੋਮਾਜਰਾ ਵਿਖੇ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਨੇ ਕਬੱਡੀ ਨੂੰ ਪੰਜਾਬ ਦੀ ਸ਼ਾਨ ਅਤੇ ਮਾਂ […]
ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਮੋਹਾਲੀ ਇਲਾਕੇ ‘ਚ ਦੋ-ਮਾਰਚ ਨੂੰ ਤੀਜਾ ਸਾਲਾਨਾ ਵਿਸ਼ਾਲ ਨਗਰ ਕੀਰਤਨ : ਮੁੱਖ ਸੇਵਾਦਾਰ ਬਾਬਾ ਗੁਰਜੰਟ ਸਿੰਘ ਲਾਂਡਰਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਹੋਲਾ-ਮਹੱਲਾ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਨਗਰ ਕੀਰਤਨ 2- ਮਾਰਚ, 2025 ਨੂੰ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਕੱਢਿਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੀ […]