Translate Your Language

October 7, 2026 3:34 pm

PUNPUN03583/19/1/2007-TC

PUNPUN03583/19/1/2007-TC

ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕੀਤੇ ਜਾਣ ‘ਤੇ ਨੌਜਵਾਨ ਪੀੜੀ ਨਿਕਲ ਰਹੀ ਵੱਡੇ ਪੱਧਰ ‘ਤੇ ਨਸ਼ਿਆਂ ਦੀ ਦਲਦਲ ਚੋਂ : ਵਿਧਾਇਕ ਕੁਲਵੰਤ ਸਿੰਘ

ਇੰਟਰਨੈਸ਼ਨਲ ਕਬੱਡੀ ਖਿਡਾਰੀ ਸਵ. ਪੰਮਾ ਸੋਹਾਣਾ ਦੀ ਯਾਦ ‘ਚ ਮੋਹਾਲੀ ਵਿਖੇ ਕਰਵਾਏ ਕਬੱਡੀ ਕੱਪ ‘ਚ ਓਪਨ ਕਲੱਬ ਮੁਕਾਬਲਿਆਂ ‘ਚੋਂ ਫਸਟ ਮੌਲੀ ਬੈਦਵਾਣ ਅਤੇ ਸੈਕਿੰਡ ਕੁੰਬੜਾਂ  : ਕਬੱਡੀ ਕੋਚ ਮਾ. ਭੁਪਿੰਦਰ ਸਿੰਘ ਭਿੰਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਵੱਲੋਂ ਇੰਟਰਨੈਸ਼ਨਲ ਕਬੱਡੀ ਖਿਡਾਰੀ […]

ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ‘ਤੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ : ਹਰਜੋਤ ਸਿੰਘ ਬੈਂਸ

ਮੋਹਾਲੀ ‘ਚ ਐਮਿਨੀ ਇੰਟਰਨੈਸ਼ਨਲ ਸਕੂਲ ਨੂੰ ਪੰਜਾਬ ਲਰਨਿੰਗ ਆਫ ਪੰਜਾਬੀ ਐਂਡ ਅਦਰ ਲੈਂਗੁਏਜ ਐਕਟ ਦੀ ਪਾਲਣਾ ‘ਚ ਅਸਫਲ ਰਹਿਣ ‘ਤੇ ਕੀਤਾ 50,000 ਦਾ ਜੁਰਮਾਨਾ  ਚੰਡੀਗੜ੍ਹ, 26 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬੀ ਭਾਸ਼ਾ ਨੂੰ ਸੂਬੇ ਦੇ ਵਿਦਿਅਕ ਢਾਂਚੇ ਦਾ ਇੱਕ ਅਨਿੱਖੜਵਾਂ ਅੰਗ ਬਣਾਈ ਰੱਖਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ […]

ਦਿੱਲੀ ਦੰਗਿਆਂ ਦੇ ਮਾਮਲੇ ‘ਚ ਸੱਜਣ ਕੁਮਾਰ ਨੂੰ ਮਿਲਣੀ ਚਾਹੀਦੀ ਫਾਸੀ ਦੀ ਸਜ਼ਾ 40 ਸਾਲ ਬਾਅਦ ਮਿਲੀ ਉਮਰ ਕੈਦ ਦੀ ਸਜ਼ਾ ਸਿੱਖ ਕੌਮ ਨਾਲ ਬੇਇਨਸਾਫੀ : ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ/ਹਰਮਿੰਦਰ ਸਿੰਘ ਪੱਤੋ

ਚੰਡੀਗੜ 25 ਫਰਵਰੀ (ਮੰਗਤ ਸਿੰਘ ਸੈਦਪੁਰ) : ਦਿੱਲੀ ਦੀ ਮਾਨਯੋਗ ਅਦਾਲਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੀ ਬਜਾਏ ਫਾਸੀ ਦੀ ਸਜ਼ਾ ਦੇਣੀ ਚਾਹੀਦੀ ਸੀ। ਸਰਕਾਰੀ ਤੰਤਰ ਦੀ ਨਿਗਰਾਨੀ ਹੇਠ ਹੋਏ ਦਿੱਲੀ ਦੰਗਿਆ ਦੇ ਸਾਰੇ ਦੋਸ਼ੀਆਂ ਨੂੰ […]

ਮੋਹਾਲੀ ਸ਼ਹਿਰ ਅਤੇ ਨੇੜਲੇ ਕਸਬਿਆਂ ਦੇ ਵੱਖ-ਵੱਖ ਵੱਖ ਮੰਦਰਾਂ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

.. .ਪਿੰਡ ਮਟੌਰ ਵਿਖੇ ਸ਼ਿਵਰਾਤਰੀ ਦਿਵਸ ਤੋਂ ਇੱਕ ਦਿਨ ਪਹਿਲਾਂ ਕੱਢੀ ਗਈ ਜਾਗੋ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਫਰਵਰੀ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਖ ਵੱਖ ਮੰਦਰਾਂ ਵਿੱਚ ਸਵੇਰ ਤੋਂ ਹੀ ਸ਼ਰਧਾਲੂ ਨਤਮਸਤਕ ਹੋਣੇ ਸ਼ੁਰੂ ਹੋ ਗਏ ਸਨ। ਸ਼ਹਿਰ ਦੇ […]