ਮੋਟਰ ਅਤੇ ਰੇਹੜੀ ਮਾਰਕੀਟ ਦੇ ਬੂਥਾਂ ਦਾ ਮੁੱਦਾ ਸੈਸ਼ਨ ਵਿੱਚ ਉਠਾਣ ‘ਤੇ ਐਸੋਸੀਏਸ਼ਨ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਧੰਨਵਾਦ

40 ਵਰਿਆਂ ਤੋਂ ਮੋਹਾਲੀ ਤੇ ਕਿਸੇ ਵੀ ਸਿਆਸੀ ਨੇਤਾ ਨੇ ਮੋਟਰ ਤੇ ਰੇੜੀ ਮਾਰਕੀਟ ਤੇ ਬੁਤਾਂ ਦਾ ਵਿਧਾਨ ਸਭਾ ਸੈਸ਼ਨ ਦੌਰਾਨ ਨਹੀਂ ਚੁੱਕਿਆ ਮੁੱਦਾ : ਐਸੋਸੀਏਸ਼ਨ ਪ੍ਰਧਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੋਹਾਲੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀਆਂ ਵੋਟਾਂ ਦੇ ਫਰਕ ਨਾਲ ਜਿਤਾ ਕੇ ਵਿਧਾਇਕ […]
ਜਲੰਧਰ ਦੇ ਪਾਸਟਰ ਖਿਲਾਫ ਕਪੂਰਥਲਾ ਦੀ ਲੜਕੀ ਨੇ ਜਿਸਮਾਨੀ ਛੇੜ-ਛਾੜ ਦੇ ਲਾਏ ਦੋਸ਼, ਡੀਜੀਪੀ ਨੂੰ ਮਿਲ ਕੇ ਕੀਤੀ ਸਖਤ ਕਾਰਵਾਈ ਦੀ ਮੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਜਲੰਧਰ ਦੇ ਇੱਕ ਗਿਰਜਾਘਰ ਦੇ ਪਾਸਟਰ ਖਿਲਾਫ ਇੱਕ 21 ਸਾਲ਼ਾ ਕੁੜੀ ਨੇ ਜਿਸਮਾਨੀ ਛੇੜਖਾਨੀ ਦੇ ਗੰਭੀਰ ਦੋਸ਼ ਲਾਏ ਹਨ ਅਤੇ ਪਾਸਟਰ ਬਲਜਿੰਦਰ ਸਿੰਘ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕੀਤਾ ਹੈ। ਮੋਹਾਲੀ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ […]
ਪੰਜਾਬ ਕੈਬਨਿਟ ਨੇ ਇੱਕ ਅਹਿਮ ਮੀਟਿੰਗ ਚ ਫੈਸਲਾ ਲੈਂਦਿਆਂ ਨਵੀਂ ਐਕਸਾਈਜ਼ ਪਾਲਿਸੀ ਨੂੰ ਦਿੱਤੀ ਮਨਜ਼ੂਰੀ, ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ ‘ਚ ਵੱਡੀ ਤਬਦੀਲੀ : ਵਿੱਤ ਮੰਤਰੀ ਚੀਮਾ

ਚੰਡੀਗੜ੍ਹ, 27 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਪਾਲਸੀ ਨੂੰ ਮਨਜ਼ੂਰੀ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 2024-25 ਵਿੱਚ 10,200 ਕਰੋੜ ਰੁਪਏ ਦਾ ਰੈਵੀਨਿਊ ਹੋਇਆ ਹੈ। ਇਸ ਵਾਰ ਵੀ ਈ-ਟੈਂਡਰਿੰਗ ਹੀ ਨਿਲਾਮੀ ਹੋਵੇਗੀ। ਪੰਜਾਬ ਕੈਬਨਟ ਦੀ ਹੋਈ ਅਹਿਮ ਮੀਟਿੰਗ ਵਿੱਚ ਇਸ ਨਵੀਂ ਐਕਸਾਈਜ਼ ਪਾਲਸੀ ਨੂੰ ਮਨਜ਼ੂਰੀ […]
ਪੰਜਾਬ ਦੇ ਜਿਆਦਾਤਰ ਖੇਤਰਾਂ ਚ ਛਾਏ ਸੰਘਣੇ ਬੱਦਲ, ਚੱਲ ਰਹੀਆਂ ਠੰਡੀਆਂ ਤੇਜ਼ ਹਵਾਵਾਂ ਅਗਲੇ ਦੋ ਦਿਨ ਤੱਕ ਹੋ ਸਕਦੀ ਭਾਰੀ ਬਾਰਿਸ਼ਾਂ : ਮੌਸਮ ਵਿਭਾਗ

ਚੰਡੀਗੜ੍ਹ 27 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਮੌਸਮ ਮੁੜ ਬਦਲ ਗਿਆ ਹੈ। ਸਵੇਰੇ ਤੋਂ ਹੀ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਸ਼ੁਰੂ ਹੋ ਗਈ। ਬਾਰਿਸ਼ ਕਾਰਨ ਕਿਸਾਨਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਾਸ ਕਰਕੇ ਕਣਕ, ਸਰ੍ਹੋਂ ਅਤੇ ਆਲੂ ਦੀ ਫਸਲ ਪ੍ਰਭਾਵਿਤ ਹੋ ਸਕਦੀ ਹੈ। ਅਜਿਹੀ ਸਥਿਤੀ […]