ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੇ ਗੇਟ ਸਾਹਮਣੇ ਮੰਗਾਂ ਨੂੰ ਪ੍ਰਵਾਨ ਕਰਾਉਣ ਲਈ ਦਿੱਤਾ ਧਰਨਾ :: ਮੀਤ ਪ੍ਰਧਾਨ ਕੁਲਵੰਤ ਕੌਰ ਬਾਠ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਕਰਾਉਣ ਲਈ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਅਤੇ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਦੀ ਸਾਂਝੀ ਅਗਵਾਈ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੇ ਗੇਟ […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਸੋਹਾਣਾ ਦੇ ਸਮੂਹ ਸੇਵਾਦਾਰਾਂ ਵਲੋਂ ਗੁਰਦੁਆਰਾ.ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸੈਕਟਰ 77 ਦੇ […]
ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਿਜਲੀ, ਪਾਣੀ ਅਤੇ ਹੋਰ ਸਹੂਲਤਾਂ ‘ਚ ਸਬਸਿਡੀ ਨਾ ਦੇਣ ਅਤੇ ਜਾਇਦਾਦ ਜਬਤ ਕਰਨ ਦਾ ਲਿਆ ਅਹਿਮ ਫੈਸਲਾ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 1 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ, ਐਸਐਸਪੀਜ ਅਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ ਕੀਤੀ ਹੈ। ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ […]
ਦਰਸ਼ਕਾਂ ਦੇ ਦਿਲਾਂ ‘ਚ ਖਾਸ ਜਗ੍ਹਾਂ ਬਣਾਏਗਾ ਰੋਹੀ ਮਰੂਨ, ਲਵ ਗਿੱਲ, ਅਤੇ ਪੰਕਜ ਠਾਕੁਰ ਦਾ ਗੀਤ “ਸਾਡੇ ਤੋ ਸੋਹਣੇ”

ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਮਾਰਚ (ਅਮਨ ਗਿੱਲ) : ਮੋਹਾਲੀ ਵਿੱਚ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਉਡੀਕੇ ਜਾਂਦੇ ਗੀਤ “ਸਾਡੇ ਤੋ ਸੋਹਣਾ” ਨੂੰ ਅਧਿਕਾਰਤ ਤੌਰ ‘ਤੇ ਰਿਲੀਜ਼ ਕੀਤਾ ਗਿਆ। ਜੋ ਰੋਹੀ ਮਰੂਨ ਦੁਆਰਾ ਗਾਇਆ ਗਿਆ ਹੈ। ਜਿਸ ‘ਚ ਲਵ ਗਿੱਲ ਤੇ ਪੰਕਜ ਠਾਕੁਰ ਮੇਨ ਲੀਡ ‘ਤੇ ਹਨ। ਇਹ ਗੀਤ ਅਭਿਸ਼ੇਕ ਸੋਨੀ, ਕਾਰਤਿਕ ਖੰਨਾ ਅਤੇ ਸ਼ੈਂਕੀ ਸਿੰਘ […]
ਸਿਖਿਆ ਬੋਰਡ ਦੇ ਮਰਹੂਮ ਚੇਅਰਮੈਨ ਸ੍ਰੀ ਸ਼ੇਰਗਿਲ ਨੂੰ ਸਮਰਪਿਤ ਮੇਲ-ਜੋਲ ਸਮਾਗਮ ਯਾਦਗਾਰ ਹੋ ਨਿਬੜਿਆ…

ਪ੍ਰੀਖਿਆ ਲੈਣਾ ਵੀ ਉਨ੍ਹਾਂ ਹੀ ਚੁਣੌਤੀ ਪੂਰਨ ਜਿਨ੍ਹਾਂ ਪ੍ਰੀਖਿਆ ਦੇਣਾ : ਸ੍ਰੀਮਤੀ ਪਰਲੀਨ ਕੌਰ ਬਰਾੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਫਰਵਰੀ (ਅਮਨ ਗਿੱਲ) : ਪੰਜਾਬ ਸਕੁਲ ਸਿੱਖਿਆ ਬੋਰਡ ਦੇ ਮਰਹੁ੍ਮ ਚੇਅਰਮੈਨ ਗੁਰਬਖਸ ਸਿੰਘ ਸੇਰਗਿੱਲ ਨੂੰ ਸਮਰਪਿਤ ਪੰਜਾਬ ਸਕੂਲ ਸਿੰਖਿਆ ਬੋਰਡ ਰਿਟਾਇਰਡ ਅਫਸਰ ਐਸੋਸੀਏਸਨ ਵੱਲੋਂ ਕਰਵਾਇਆ ਗਿਆ ਮੇਲਜੋਲ ਸ੍ਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਐਸੋਸੀਏਸਨ ਦੇ […]