‘ਯੁੱਧ ਨਸ਼ਿਆਂ ਵਿਰੁੱਧ’ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਮੁਹਿੰਮ ਤਹਿਤ ਮੋਹਾਲੀ ਵਿਖੇ ਸਪੈਸ਼ਲ ਡੀਜੀਪੀ. ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਅਰੰਭਿਆ ਖਾਸ ਚੈਕਿੰਗ ਅਭਿਆਨ…

….ਅਪਰੇਸ਼ਨ (ਕਾਸੋ) ‘ਚ ਐਸਪੀ. (ਸ਼ਹਿਰੀ), 9 ਡੀਐਸ.ਪੀ., ਤਿੰਨ ਟ੍ਰੈਫ਼ਿਕ ਇੰਚਾਰਜ ਅਤੇ 254 ਪੁਲਿਸ ਮੁਲਾਜ਼ਮ ਸ਼ਾਮਲ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ‘ਦੇ 25 ਜ਼ਿਲ੍ਹਿਆਂ ਅਤੇ ਕਮਿਸ਼ਨਰੇਟ ਅਧੀਨ 228 ਸ਼ੱਕੀ ਇਲਾਕਿਆਂ ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ’ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਉਲੀਕੀ ਗਈ ਹੈ। ਪੰਜਾਬ ਦੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਇਸ […]
ਆਰਓਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਦਾਅਵੇ ਨੂੰ ਕੀਤਾ ਰੱਦ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਕਰ ਲੈਣੀ ਚਾਹੀਦੀ ਪੜਤਾਲ : ਲੋਕ ਨਿਰਮਾਣ ਮੰਤਰੀ ਈਟੀਓ

ਚੰਡੀਗੜ੍ਹ, 2 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ ‘ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ ਨਿਰਮਾਣ ਵਿੱਚ ਦੇਰੀ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਇਤਰਾਜ਼ਹੀਨਤਾ ਸਰਟੀਫਿਕੇਟ (ਐਨ.ਓ.ਸੀ) ਨਾ ਦੇਣ ਬੀਜੇਪੀ ਦੇ ਕੇਂਦਰ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਦਾਵੇ ਨੂੰ […]
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗਿਆ ਪੱਕਾ ਕੌਮੀ ਮੋਰਚੇ ਵੱਲੋਂ ਸਰਕਾਰਾਂ ਦੀ ਸੁੱਤੀਆਂ ਜ਼ਮੀਰਾਂ ਜਗਾਉਣ ਲਈ 31 ਮਾਰਚ ਦਿਨ ਐਤਵਾਰ ਨੂੰ ਕੀਤਾ ਜਾਵੇਗਾ ਵਿਸ਼ਾਲ ਅੰਤਰਰਾਸ਼ਟਰੀ ਪੰਥਕ ਸੰਮੇਲਨ : ਤਾਲਮੇਲ ਕਮੇਟੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਜਾਵਾਂ ਘਰ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਲਾਪਤਾ 328 ਸਰੂਪਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ਲੈਣ ਲਈ 7 ਫਰਵਰੀ 2023 ਤੋਂ […]
‘ਆਪ ਵਿਧਾਇਕ ਬਲਕਾਰ ਸਿੱਧੂ ਵੱਲੋਂ ਰਾਮਗੜੀਆਂ ਭਾਈਚਾਰੇ ਵਿਰੁੱਧ ਬੋਲੀ ਭੱਦੀ ਸ਼ਬਦਾਵਲੀ ਦੀ ਐਸੀ/ਬੀਸੀ ਮੋਰਚੇ ਨੇ ਕੀਤੀ ਸਖਤ ਨਿਖੇਧੀ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ‘ਆਪ’ ਪਾਰਟੀ ਦੇ ਵਿਧਾਇਕ ਅਕਸਰ ਕਿਸੇ ਨਾ ਕਿਸੇ ਵਿਰੁੱਧ ਭੱਦੀ ਸ਼ਬਦਾਵਲੀ ਬੋਲਣ ਕਰਕੇ ਸੁਰਖੀਆਂ ਵਿੱਚ ਰਹਿੰਦੇ ਹਨ। ਪਹਿਲਾਂ ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਨੇ ਵੀ ਰਾਮਗੜ੍ਹੀਆ ਭਾਈਚਾਰੇ ਬਾਰੇ ਬੋਲ-ਕਬੋਲ ਬੋਲੇ ਸਨ। ਉਸੇ ਤਰਜ ‘ਤੇ ਹੁਣ ‘ਆਪ’ ਦੇ ਵਿਧਾਇਕ ਬਲਕਾਰ ਸਿੱਧੂ ਨੇ ਸ. ਕੁਲਤਾਰ […]