Translate Your Language

October 7, 2026 7:25 am

PUNPUN03583/19/1/2007-TC

PUNPUN03583/19/1/2007-TC

ਨਵੀਂ ਪੱਤਰਕਾਰ ਜਥੇਬੰਦੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਚੋਣ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੋਹਾਲੀ ਪ੍ਰੈੱਸ ਕਲੱਬ ਵਿੱਚ ਐਕਟਿਵ ਜਰਨਲਿਸਟ ਯੂਨੀਅਨ ਪੰਜਾਬ ਦੀ ਪਠੇਲੀ ਬੈਠਕ ਹੋਈ। ਜਿਸ ਵਿੱਚ ਸਰਬ ਸੰਮਤੀ ਨਾਲ ਅਹੁਦੇਦਾਰ ਚੁਣੇ ਗਏ। ਇਸ ਜਥੇਬੰਦੀ ਦੇ ਸਰਪ੍ਰਸਤ ਰਿਤੇਸ਼ ਲੱਖੀ, ਪ੍ਰਧਾਨ ਰਜਿੰਦਰ ਸਿੰਘ ਤੱਗੜ, ਉਪ ਪ੍ਰਧਾਨ ਬਲਜੀਤ ਸਿੰਘ ਮਰਵਾਹਾ, ਜਨਰਲ ਸਕੱਤਰ ਕਿਰਨਦੀਪ ਕੌਰ ਔਲਖ ਅਤੇ ਖਜ਼ਾਨਚੀ ਰਜੀਵ ਸਚਦੇਵਾ […]

ਸ਼੍ਰੋ. ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ‘ਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੈਂਬਰਸ਼ਿਪ ਮੁਹਿੰਮ 5 ਮਾਰਚ ਤੋਂ ਸ਼ੁਰੂ : ਜਥੇਦਾਰ ਭੁੱਲਰ/ਸੀਨੀ ਆਗੂ ਭਾਟੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਚਾਰ ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਸ.ਸਿਮਰਨਜੀਤ ਸਿੰਘ ਮਾਨ ਅਤੇ ਜਨਰਲ ਸਕੱਤਰ ਸ. ਕੁਸ਼ਲਪਾਲ ਸਿੰਘ ਮਾਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਸੰਗਤ ਦਰਸ਼ਨ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰ ਬਣਾਉਣ ਦਾ ਪ੍ਰੋਗਰਾਮ 5 ਮਾਰਚ 2025 ਨੂੰ […]

ਐਸੀ/ਬੀਸੀ ਮਹਾਂ ਪੰਚਾਇਤ ਪੰਜਾਬ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮਾਣਯੋਗ ਚੇਅਰਮੈਨ ਨੂੰ ਮਿਲਿਆ

ਮੀਟਿੰਗ ‘ਚ ਜਾਅਲੀ ਜਾਤੀ ਸਰਟੀਫਿਕੇਟਾਂ ਅਤੇ ਹੋਰ ਕਈ ਘੁਟਾਲਿਆ ਸਬੰਧੀ ਉਠਾਏ ਮੁੱਦਿਆਂ ਤੇ ਐਸੀ ਕਮਿਸ਼ਨ ਲਵੇਗਾ ਜਲਦ ਐਕਸ਼ਨ : ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਮਾਰਚ (ਮੰਗਤ ਸਿੰਘ ਸੈਦਪੁਰ) : ਯੂ ਟੀ ਗੈਸਟ ਹਾਊਸ ਚੰਡੀਗੜ੍ਹ ਸੈਕਟਰ 6 ਵਿਖ਼ੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮਾਨਯੋਗ ਚੇਅਰਮੈਨ ਸ਼੍ਰੀ ਕਿਸ਼ੋਰ ਮਕਵਾਨਾ ਜੀ ਨੂੰ ਮਿਲਿਆ ਤੇ […]