ਪੰਚਾਇਤ ਸਕੱਤਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਬੀਡੀਪੀਓ ‘ਤੇ ਵੀ ਕੇਸ ਕੀਤਾ ਦਰਜ : ਵਿਜੀਲੈਂਸ ਬਿਊਰੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਮਾਰਚ (ਮੰਗਤ ਸਿੰਘ ਸੈਦਪੁਰ /ਜੀਵਨ ਭਾਗੀ) : ਪੰਜਾਬ ਵਿਜੀਲੈਂਸ ਵਿਭਾਗ ਨੇ ਬਲਾਕ ਕੁਰੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀਡੀਪੀਓ.) ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ […]
ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 5ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਕੀਤਾ ਬਰਾਮਦ…

80 ਐਸਪੀ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 4166 ਵਿਅਕਤੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸੂਬੇ ਵਿੱਚੋਂ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਪੰਜਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 27.7 ਕਿਲੋਗ੍ਰਾਮ […]
ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ 58 ਤਹਿਸੀਲਦਾਰਾਂ ਅਤੇ 177 ਨਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

…ਦੇਰ ਸ਼ਾਮ 14 ਤਹਸੀਲਦਾਰ ਹਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਮੁਅੱਤਲ… ਚੰਡੀਗੜ੍ਹ 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਸਰਕਾਰ ਨੇ ਸਮੂਹਿਕ ਛੁੱਟੀ ‘ਤੇ ਗਏ 5 ਤਹਿਸੀਲਦਾਰਾਂ ਅਤੇ 9 ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ। ਇਹ ਹੁਕਮ ਮੰਗਲਵਾਰ ਦੇਰ ਰਾਤ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤਾ ਹੈ। ਇਨ੍ਹਾਂ ਮਾਲ ਅਧਿਕਾਰੀਆਂ ਨੂੰ ਡਿਊਟੀ ਤੋਂ […]
ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਨੂੰ ਬਚਾਉਣ ਲਈ ਸਾਰੇ ਵਰਗ ਹੋਣ ਇਕੱਠੇ : ਜਸਟਿਸ ਰਣਜੀਤ ਸਿੰਘ

ਚੰਡੀਗੜ੍ਹ 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਬਹੁਜਨ ਦਰਾਵਿੜ ਪਾਰਟੀ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਭਾਰਤ ਵੱਖ ਵੱਖ ਭਾਈਚਾਰਿਆਂ, ਕੌਮਾਂ ’ਤੇ ਧਰਮਾਂ ਦਾ ਸੰਗਠਨ ਹੈ। ਇਸ ਵਿੱਚ ਬਹੁਗਿਣਤੀਵਾਦ ਦੀ ਸਥਾਪਤੀ ਸੰਵਿਧਾਨ ਦੇ ਬਿਲਕੁਲ ਉਲਟ […]
ਮੋਹਾਲੀ ‘ਚ ਨਕਲੀ ਆਈਏਐਸ ਲੁਟੇਰਾ ਪੁਲਿਸ ਨੇ ਕੀਤਾ ਕਾਬੂ ਨੌਕਰੀਆਂ ਦਿਵਾਉਣ ਦੇ ਨਾਂ ‘ਤੇ ਲੋਕਾਂ ਨਾਲ ਮਾਰਦਾ ਸੀ ਠੱਗੀਆਂ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੋਹਾਲੀ ਪੁਲਿਸ ਨੇ ਨਕਲੀ ਆਈਏਐਸ ਅਫਸਰ ਨੂੰ ਭਾਰਤ ਸਰਕਾਰ ਦਾ ਲੋਗੋ ਲਗਵਾਈ ਹੋਈ ਇੱਕ ਕਾਰ ਸਣੇ ਕਾਬੂ ਕੀਤਾ ਹੈ। ਜਿਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ ਹੈ। ਜੋ ਆਪਣੇ ਆਪ ਨੂੰ ਆਈਏਐਸ ਅਧਿਕਾਰੀ ਦੱਸ ਕੇ ਲੋਕਾਂ ਕੋਲੋਂ ਰੇਲਵੇ ਵਿੱਚ ਨੌਕਰੀ ਲਗਵਾਉਣ ਦਾ […]
ਮੋਹਾਲੀ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਚੋਰੀ ਕੀਤੇ ਇੱਕ ਮੋਟਰਸਾਈਕਲ ਅਤੇ ਮੋਬਾਈਲਾਂ ਸਮੇਤ ਕੀਤਾ ਗਿ੍ਫਤਾਰ : ਡੀਐਸਪੀ ਸਿਟੀ-2 ਬੱਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੋਹਾਲੀ ਪੁਲਿਸ ਵੱਲੋਂ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਐਰੋ ਸਿਟੀ ਦੇ ਇੰਚਾਰਜ ਅਤੇ ਐਸਆਈ ਰਕੇਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ‘ਚ ਲੁੱਟਾਂ ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਸਮੇਤ ਇੱਕ ਨਵਾਲਗ […]
ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਲੋਕ ਸਭਾ ਸੈਸ਼ਨ ‘ਚ ਸ਼ਾਮਿਲ ਹੋਣ ਲਈ ਪਾਈ ਪਟੀਸ਼ਨ ‘ਤੇ 12 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ…

…ਕੇਂਦਰ ਸਰਕਾਰ ਵਕੀਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਦਿੱਤਾ ਜਵਾਬ… ਚੰਡੀਗੜ੍ਹ 4 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਦੇ ਮਾਮਲੇ ਸਬੰਧੀ ਪਾਈ ਪਟੀਸ਼ਨ ਉਤੇ 4 ਮਾਰਚ ਨੂੰ ਸੁਣਵਾਈ ਹੋਈ ਹੈ। ਅੰਮ੍ਰਿਤਪਾਲ […]