Translate Your Language

October 7, 2026 11:44 am

PUNPUN03583/19/1/2007-TC

PUNPUN03583/19/1/2007-TC

ਖਾਲਸਾ ਪੰਥ ਦੀ ਸਰਵ-ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹਟਾਉਣ ਦੀ ਪੰਥਕ ਅਕਾਲੀ ਲਹਿਰ ਨੇ ਕੀਤੀ ਟਾਉਣ ਦੇ ਫੈਸਲੇ ਦੀ ਕੀਤੀ ਸਖਤ : ਸ. ਹਰਮਿੰਦਰ ਸਿੰਘ ਪੱਤੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਾਰਚ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦੇ ਫੈਸਲੇ ਦੀ […]

ਬਾਦਲ ਪਰਿਵਾਰ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਸਿੱਖ ਕੌਮ ਨਾਲ ਕਰ ਰਹੀ ਵਿਸਾਹਘਾਤ : ਪੰਥਕ ਵਿਦਵਾਨ

ਚੰਡੀਗੜ੍ਹ 7 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਾਲਸਾ ਪੰਥ ਦੀ ਮਿਨੀ ਪਾਰਲੀਮੈਂਟ ਸਮਝੀ ਜਾਂਦੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੁਆਰਾ ਜਥੇਦਾਰ ਸਹਿਬਾਨ ਨੂੰ ਉਹਨਾਂ ਦੇ ਅਹੁਦਿਆਂ ਤੋਂ ਬਿਨਾ ਕੋਈ ਕਾਰਨ ਦੱਸੇ ਬਰਖਾਸਤ ਕਰਨਾ, ਜਥੇਦਾਰ ਸਹਿਬਾਨ ਦੇ ਸਨਮਾਨਿਤ ਅਹੁਦਿਆਂ ਲਈ ਹੀ ਨਹੀ ਪੂਰੀ ਕੌਮ ਲਈ ਬਹੁਤ ਹੀ ਬੇਇਜ਼ਤੀ ਭਰਿਆ ਹੈ। ਸਿੱਖ ਕੌਮ ਦੇ […]

ਪੰਜਾਬ ਸਰਕਾਰ ਵੱਲੋਂ ਸਿਆਸੀ ਭੇਦ-ਭਾਵ ਤੋਂ ਨਿਰਪੱਖ ਹੋ ਕੇ ਕੀਤਾ ਜਾ ਰਿਹਾ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ : ਵਿਧਾਇਕ ਕੁਲਵੰਤ ਸਿੰਘ

…ਜਗਤਪੁਰਾ ‘ਚ ਸੋਲਡ ਵੇਸਟ ਮੈਨੇਜਮੈਂਟ ਤੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ ਅਤੇ ਧਰਮਗੜ੍ਹ ਵਿਖੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਾਰਚ (ਮੰਗਤ ਸਿੰਘ ਸੈਦਪੁਰ) : ਜਗਤਪੁਰਾ ਵਿਖੇ ਲਗਭਗ 10 ਲੱਖ ਰੁਪਏ ਆਂਗਣਵਾੜੀ ਸੈਂਟਰ ਅਤੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸੋਲਡ ਵੈਸਟ ਮੈਨੇਜਮੈਂਟ ਦਾ ਲਗਭਗ 2 […]

ਪੰਜਾਬ ਸਰਕਾਰ ਸੁਰੱਖਿਆ ਅਤੇ ਸਮਾਰਟ ਸ਼ਹਿਰਾਂ ਦੇ ਨਿਰਮਾਣ ਲਈ ਆਧੁਨਿਕ ਟੈਕਨੋਲਜੀ ਦੀ ਵਰਤੋਂ ਕਰਕੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਬਚਨਵੱਧ : ਮੁੱਖ ਮੰਤਰੀ ਪੰਜਾਬ

ਸ਼ਹਿਰ ‘ਚ ਟਰੈਫਿਕ ਪ੍ਰਬੰਧਨ ਲਈ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਨਾਲ ਲੈਂਜ ਆਧੁਨਿਕ ਲਗਾਏ ਕੈਮਰੇ ਪ੍ਰੋਜੈਕਟ ਸ਼ਹਿਰੀ ਨਿਗਰਾਨੀ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਪੁਖਤਾ ਕਰਨ ‘ਚ ਅਹਿਮ ਕਦਮ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਮਾਰਚ (ਮੰਗਤ ਸਿੰਘ ਸੈਦਪੁਰ) : ਆਈਸੀਸੀ ਸੀ ਪ੍ਰੋਜੈਕਟ ਸ਼ਹਿਰੀ ਸੁਰੱਖਿਆ ਅਤੇ ਸਮਾਰਟ ਟਰੈਫਿਕ ਪ੍ਰਬੰਧਨ ਵਿੱਚ ਇੱਕ ਵੱਡਾ ਮੀਲ ਪੱਥਰ ਹੈ […]

ਖਾੜਕੂ ਸਿੱਖ ਸੰਘਰਸ਼ ਦੌਰਾਨ 2 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਵਾਲੇ ਸਾਬਕਾ ਐਸਐਚਓ ਸੀਤਾ ਰਾਮ ਨੂੰ ਉਮਰ ਕੈਦ ਅਤੇ ਥਾਣੇਦਾਰ ਰਾਜਪਾਲ ਸਿੰਘ ਨੂੰ ਹੋਈ 5 ਸਾਲ ਦੀ ਸਜ਼ਾ…

…ਮਾਨਯੋਗ ਸੀਬੀਆਈ ਵਿਸ਼ੇਸ਼ ਅਦਾਲਤ ਨੇ ਦੋਹਾਂ ਪਰਿਵਾਰਾਂ ਨੂੰ ਡੇਢ ਡੇਢ ਲੱਖ ਰੁਪਏ ਮੁਆਵਜ਼ਾ ਦੇਣ ਦੇ ਵੀ ਕੀਤੇ ਹੁਕਮ… ਸਾਹਿਬਜ਼ਾਦਾ ਅਜੀਤ ਸਿੰਘ ਨਗਰ  6 ਮਾਰਚ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸੀਬੀਆਈ  ਦੀ ਮਾਣਯੋਗ ਵਿਸ਼ੇਸ਼ ਅਦਾਲਤ ਨੇ ਸਾਬਕਾ ਐਸਐਚਓ ਪੱਟੀ ਰਹੇ ਸੀਤਾ ਰਾਮ ਨੂੰ ਕਤਲ ਦੀ ਧਾਰਾ 302 ਵਿੱਚ ਉਮਰ ਕੈਦ ਅਤੇ ਦੋ ਲੱਖ ਰੁਪਏ ਜੁਰਮਾਨਾ ਧਾਰਾ […]

ਪਿੰਡ ਝਾਮਪੁਰ ਦੀ ਵਿਧਵਾ ਮਹਿਲਾ ਇਨਸਾਫ ਲੈਣ ਲਈ ਖਾ ਰਹੀ ਦਰ-ਦਰ ਦੀਆਂ ਠੋਕਰਾਂ, ਨਹੀਂ ਮਿਲ ਰਿਹਾ ਇਨਸਾਫ ਦੋਸ਼ੀਆਂ ਤੇ ਜਲਦ ਕਾਰਵਾਈ ਨਾ ਹੋਣ ‘ਤੇ ਕੀਤਾ ਜਾਵੇਗਾ ਥਾਣਾ ਬਲੌਂਗੀ ਦਾ ਘਿਰਾਓ : ਬਲਵਿੰਦਰ ਸਿੰਘ ਕੁੰਭੜਾ

ਵਿਧਵਾ ਮਹਿਲਾਂ ਨੇ ਆਪਣੇ ਪੁੱਤਰ ਤੇ ਹੋਏ ਤਸ਼ੱਦਦ ਦੀ ਰੋ-ਰੋ ਕੇ ਪ੍ਰੈੱਸ ਕਾਨਫਰੰਸ ਵਿੱਚ ਦੱਸੀ ਵਿਥਿਆ ਮੋਹਾਲੀ, 6 ਮਾਰਚ (ਮੰਗਤ ਸਿੰਘ ਸੈਦਪੁਰ) : ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਵਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ “ਰਿਜ਼ਰਵੇਸ਼ਨ ਚੋਰ ਫੜੋ ਮੋਰਚਾ” ਤੇ ਆਏ ਦਿਨ ਗਰੀਬ ਤੇ ਮਜਬੂਰ ਲੋਕਾਂ ਦੀ ਆਵਾਜ਼ ਉਠਾਈ ਜਾਂਦੀ ਹੈ। ਅੱਜ ਮੋਰਚੇ ਦੇ […]