ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਜਥੇਦਾਰ ਸੁਲਤਾਨ ਸਿੰਘ ਨੂੰ ਗੈਰ ਰਸਮੀ ਢੰਗ ਨਾਲ ਅਕਾਲੀਆਂ ਵੱਲੋਂ ਹਟਾਉਣਾ ਬਦਲਾਖੋਰੀ ਵਾਲੀ ਕਾਰਵਾਈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 8 ਮਾਰਚ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨਾਂ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ […]
ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਲਾਹੁਣ ਵਾਲੇ ਗੈਰ-ਪੰਥਕ ਫੈਸਲੇ ਦਾ ਸਿੱਖ/ਸਿੱਖ ਜਥੇਬੰਦੀਆਂ ਵਿਰੋਧ ਕਰਨ : ਕੇਂਦਰੀ ਸਿੰਘ ਸਭਾ..

…ਜਥੇਦਾਰਾਂ ਨੂੰ ਛੋਟੇ ਮੁਲਾਜ਼ਮਾਂ ਦੀ ਤਰਜ਼ ‘ਤੇ ਹਟਾਉਣਾ ਸਿੱਖਾਂ ਦੇ ਮੀਰੀ-ਪੀਰੀ ਅਤੇ ਸਿੱਖ ਪ੍ਰਭੂਸੱਤਾ ਦੇ ਕੇਂਦਰ ਅਕਾਲ ਤਖ਼ਤ ਸਾਹਿਬ ਨੂੰ ਮਰੀ ਵੱਡੀ ਸੱਟ… ਚੰਡੀਗੜ੍ਹ, 8 ਮਾਰਚ (ਮੰਗਤ ਸਿੰਘ ਸੈਦਪੁਰ) : 2 ਦਸੰਬਰ ਦੇ ਅਕਾਲ ਤਖ਼ਤ ਦੇ ਫੈਸਲੇ ਦੇ ਸੂਤਰ ਧਾਰ ਤਿੰਨੇ ਜਥੇਦਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪਮਾਨਤ ਤਰੀਕੇ ਨਾਲ ਅਹੁਦਿਆਂ ਤੋਂ ਲਾਂਭੇ ਕਰ […]