ਐਨਆਈਏ ਦੀ ਮੋਹਾਲੀ ਕੋਰਟ ਨੇ ਨਿਹੰਗ ਮਾਨ ਸਿੰਘ ਸਮੇਤ 6 ਨੂੰ ਦੇਸ਼ ਧ੍ਰੋਹ, ਗੋਲਾ-ਬਾਰੂਦ, ਅਸਲਾ ਅਤੇ ਜਾਅਲੀ ਕਰੰਸੀ ਦੇ ਕੇਸ ‘ਚ ਸੁਣਾਈ ਉਮਰ ਕੈਦ ਦੀ ਸਜ਼ਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਜਗਤਾਰ ਸਿੰਘ ਸੈਦਪੁਰ) : ਐਨਆਈਏ ਦੀ ਮੋਹਾਲੀ ਕੋਰਟ ਦੀ ਸਪੈਸ਼ਲ ਜੱਜ ਮਨਜੋਤ ਕੌਰ ਦੀ ਅਦਾਲਤ ਨੇ ਮਾਨ ਸਿੰਘ ਨਿਹੰਗ ਸਮੇਤ ਛੇ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਤਿੰਨ ਹੋਰ ਨੌਜਵਾਨਾਂ ਨੂੰ 10-10 ਸਾਲ ਦੀ ਸਜ਼ਾ ਦਿੱਤੀ ਗਈ। ਦੇਸ਼-ਧ੍ਰੋਹ , ਗੋਲਾ-ਬਾਰੂਦ, ਅਸਲਾ ਅਤੇ ਜਾਅਲੀ ਕਰੰਸੀ ਨਾਲ ਜੁੜੇ […]
ਦੇਸ਼-ਵਿਦੇਸ਼ਾਂ ‘ਚ ਖਾਲਸਾ ਪੰਥ ਦੀ ਸਰਵਉੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਅਤੇ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰਾਂ ਨੂੰ ਬਾਦਲ ਪਰਿਵਾਰ ਵੱਲੋਂ ਆਪਣੇ ਸਵਾਰਥਾਂ ਲਈ ਨਿੱਜੀ ਤੌਰ ‘ਤੇ ਵਰਤਣ ਦੀ ਕੀਤੀ ਜਾ ਰਹੀ ਸਖਤ ਨਿਖੇਧੀ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ

..ਖਾਲਸਾ ਪੰਥ ਦੇ ਤਖਤਾਂ ਦੇ ਜਥੇਦਾਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੂੰ ਸੁਖਬੀਰ ਬਾਦਲ ਵੱਲੋਂ ਸੰਗਤਾਂ ਦੀ ਸਹਿਮਤੀ ਤੋਂ ਬਿਨਾਂ ਅਸਤੀਫੇ ਲੈ ਕੇ ਹਟਾਉਣਾ ਅਤੇ ਲਾਉਣਾ ਗੁਰੂ ਘਰ ਨਾਲ ਮੱਥਾ ਲਾਉਣ ਵਾਲੀ ਬੱਜਰ ਗਲਤੀ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਜਗਤਾਰ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਅਤੇ […]
ਚਲਾਣ ਤਿਆਰ ਕਰਨ ਬਦਲੇ 3,500 ਰੁਪਏ ਰਿਸ਼ਵਤ ਲੈਂਦੇ ਏਐਸਆਈ ਕੁਲਵਿੰਦਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ, 10000 ਰੁਪਏ ਹੋਰ ਦੇਣ ਦੀ ਕਰ ਰਿਹਾ ਸੀ ਮੰਗ : ਬੁਲਾਰਾ ਵਿਜੀਲੈਂਸ ਬਿਊਰੋ

ਚੰਡੀਗੜ੍ਹ, 10 ਮਾਰਚ (ਜਗਤਾਰ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ […]
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਸੁੰਨਦਾ ਸ਼ਰਮਾ ਕੇਸ ‘ਚ ਪੁਸ਼ਪਿੰਦਰ ਧਾਲੀਵਾਲ ਨੂੰ ਕੀਤਾ ਗ੍ਰਿਫ਼ਤਾਰ : ਚੇਅਰਪਰਸਨ ਰਾਜ ਲਾਲੀ ਗਿੱਲ

…ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਕੀਤੀ ਅਪੀਲ… ਚੰਡੀਗੜ੍ਹ, 10 ਮਾਰਚ (ਜਗਤਾਰ ਸਿੰਘ ਸੈਦਪੁਰ) : ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖਲ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ […]
ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਐਸਬੀ. ਐਸਏਐਸ.ਨਗਰ ਤੋ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਾਰਚ (ਮੰਗਤ ਸਿੰਘ ਸੈਦਪੁਰ) : ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ […]
ਪੂਰੇ ਭਾਰਤ ‘ਚ ਨਸ਼ਿਆਂ ਦੀ ਤਸਕਰੀ ਨੂੰ ਬੜਾਵਾ ਦੇਣ ਲਈ ਅਕਾਲੀ-ਭਾਜਪਾ ਸਰਕਾਰ ਜਿੰਮੇਵਾਰ, ਗੁਜਰਾਤ ਨਸ਼ਿਆਂ ਦਾ ਧੁਰਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ..

… ਪੰਜਾਬ ‘ਚ ਅਕਾਲੀ ਭਾਜਪਾ ਸਰਕਾਰ ਵੇਲੇ 2007 ਵਿੱਚ ਦਾਖਲ ਹੋਏ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਹੈਰੋਇਨ ਜਾਂ ‘ਚਿੱਟਾ’ ਵਰਗੇ ਜਾਨ-ਲੇਵਾ ਸਿੰਥੈਟਿਕ ਨਸ਼ੇ…. ….ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸੋਂਹੂ ਚੁੱਕ ਕੇ ਕਿਹਾ ਸੀ ਪੰਜਾਬ ਚੋਂ 4 ਹਫਤੇ ਚ ਨਸ਼ੇ ਕਰਨ ਖਤਮ ਕਰਨ ਪ੍ਰਤੀ ਪਰ ਨਿਕਲਿਆ ਸਿਰੇ ਦਾ ਝੂਠਾ… ਚੰਡੀਗੜ੍ਹ,, 9 ਮਾਰਚ, […]
ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਕੇਂਦਰ ਪੰਜਾਬੀ ਲੇਖਕ ਸਭਾ, ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ ਅਮਰੀਕਾ ਅਤੇ ਗਜ਼ਲ ਮੰਚ ਸਰੀ ਕੈਨੇਡਾ ਵੱਲੋਂ ਕਰਵਾਈ ਤਿੰਨ ਰੋਜ਼ ਕਾਨਫਰੰਸ

ਪਹਿਲੇ ਸਤਨਾਮ ਯਾਦਗਾਰੀ ਅਵਾਰਡ ਨਾਲ ਨੌਜਵਾਨ ਸ਼ਾਇਰ ਸੁਖਦੀਪ ਔਜਲਾ ਨੂੰ ਕੀਤਾ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਾਰਚ (ਮੰਗਤ ਸਿੰਘ ਸੈਦਪੁਰ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ, ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ (ਅਮਰੀਕਾ) ਅਤੇ ਗ਼ਜ਼ਲ ਮੰਚ ਸਰੀ (ਕੈਨੇਡਾ) ਵੱਲੋਂ ਤਿੰਨ ਰੋਜ਼ਾ ਆਲਮੀ ਕਾਨਫਰੰਸ ਇਕ ਸ਼ੈਸ਼ਨ ਦੌਰਾਨ ਆਧੁਨਿਕ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ […]
ਚੰਡੀਗੜ੍ਹ ਦੇ ਵਿੱਤ ਤੇ ਯੋਜਨਾ ਭਵਨ ਦੇ ਕਮਰੇ ‘ਚ ਨਜਾਇਜ਼ ਤੌਰ ‘ਤੇ ਬੰਦ ਕੀਤੇ ਰਾਸ਼ਟਰੀ ਪੰਛੀ ਮੋਰ ਦੀ ਮੌਤ ਹੋਣ ਤੇ ਲੋਕਾਂ ‘ਚ ਵੱਡੇ ਪੱਧਰ ‘ਤੇ ਰੋਸ : ਬਲਵਿੰਦਰ ਸਿੰਘ ਕੁੰਬੜਾ

…ਵਾਇਰਲ ਹੋਈਆਂ ਵੀਡੀਓਜ਼ ਨੇ ਉੱਚ ਅਧਿਕਾਰੀਆਂ ਦੀ ਇਸ ਘਿਨਾਉਣੇ ਮਾਮਲੇ ‘ਚ ਵਰਤੀ ਨਲਾਇਕੀ ਬਾਰੇ ਖੋਲੀ ਪੋਲ… ਚੰਡੀਗੜ੍ਹ 8 ਮਾਰਚ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਦੇ ਵਿੱਤ ਤੇ ਯੋਜਨਾ ਭਵਨ ਸੈਕਟਰ 33 ਏ ਵਿੱਚ ਰਾਸ਼ਟਰੀ ਪੰਛੀ ਮੋਰ ਦੀ ਹੋਈ ਮੌਤ ਦਾ ਮਾਮਲਾ ਸਾਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਕਈ ਸਮਾਜ ਸੇਵੀ ਜਥੇਬੰਦੀਆਂ ਦੇ […]