Translate Your Language

October 7, 2026 8:43 pm

PUNPUN03583/19/1/2007-TC

PUNPUN03583/19/1/2007-TC

ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਦੇ ਹਿਰਦੇ ਬਲੂੰਦਰੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਸਿੱਖ ਕੌਮ ਵਿਰੋਧੀ ਫੈਸਲਿਆਂ ਨੇ : ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ

.ਅੰਤ੍ਰਿੰਗ ਕਮੇਟੀ ਮੈਂਬਰ ਫੈਸਲੇ ਖਿਲਾਫ ਡਟਣ, ਸੰਗਤਾਂ ਨੂੰ ਸਮਾਜਿਕ ਬਾਈਕਾਟ ਕਰਨ ਲਈ ਨਾ ਕਰੋ ਮਜਬੂਰ ਚੰਡੀਗੜ 13 ਮਾਰਚ (ਜਗਤਾਰ ਸਿੰਘ ਸੈਦਪੁਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਜਾਰੀ ਬਿਆਨ ਵਿੱਚ ਕਿਹਾ ਅੰਤ੍ਰਿੰਗ ਕਮੇਟੀ ਦੇ ਪੰਥ ਵਿਰੋਧੀ ਫੈਸਲਿਆਂ ਨਾਲ ਨਰਾਜ਼ਗੀ ਅਤੇ ਗੁੱਸਾ ਹਰ ਪਿੰਡ ਹਰ ਸ਼ਹਿਰ ਤੱਕ ਪਹੁੰਚ ਚੁੱਕਾ […]

ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪ੍ਰਬੰਧਕ ਕਮੇਟੀ ਨੇ ਕੀਤਾ ਰੀਲਿਜ਼….

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ (ਜਗਤਾਰ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਅਸੀਸ ਰੀਕਾਰਡਸ ਵਲੋਂ ਰੀਲਿਜ਼ […]