Translate Your Language

October 7, 2026 10:13 pm

PUNPUN03583/19/1/2007-TC

PUNPUN03583/19/1/2007-TC

ਮੋਹਾਲੀ ਸ਼ਹਿਰ ਦੀ ਖੂਬਸੂਰਤੀ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ : ਵਿਧਾਇਕ ਕੁਲਵੰਤ ਸਿੰਘ

ਰੈਜ਼ੀਡੈਂਸ਼ੀਅਲ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅਹਿਮ ਮੁਲਾਕਾਤ ਦੌਰਾਨ ਦਿੱਤਾ ਮੰਗ ਪੱਤਰ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਾਰਚ (ਜਗਤਾਰ ਸਿੰਘ ਸੈਦਪੁਰ) : ਕੰਨਫਡਰੇਸ਼ਨ ਰੈਜੀਡੈਂਸ਼ਅਲ ਵੈਲਫੇਅਰ ਐਸੋਸੀਏਸ਼ਨ ਮੋਹਾਲੀ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨਾਲ ਹੋਈ। ਜਿਸ ਵਿੱਚ ਮੋਹਾਲੀ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ […]

ਤਖਤ ਸ਼੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੌਕੇ ਪੰਥਕ ਇਕੱਠ ਵੱਲੋਂ ਪਾਸ ਕੀਤੇ ਮਤੇ ਸ਼ਲਾਘਾਯੋਗ ਜਿਵੇਂ ਪੀਟੀਸੀ ਚੈਨਲ ਨੂੰ ਦਰਬਾਰ ਸਾਹਿਬ ਤੋਂ ਬਾਹਰ ਕੱਢਿਆ ਉਵੇਂ ਹੀ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੀ ਗੁਲਾਮੀ ਤੋਂ ਕਰਾਇਆ ਜਾਵੇ ਆਜ਼ਾਦ : ਐਸਸੀ/ਬੀਸੀ ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ

ਚੰਡੀਗੜ੍ਹ 15 ਮਾਰਚ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਚੜਦੀ ਕਲ੍ਹਾ ਵਾਲੇ ਤਿਉਹਾਰ ਹੋਲਾ-ਮਹੱਲਾ ਮੌਕੇ ਪੰਥਕ ਇਕੱਠ ਵਿੱਚ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆੰਤਰਿਕ ਕਮੇਟੀ ਵੱਲੋਂ ਦੇਸ਼-ਵਿਦੇਸਾ ਦੀਆਂ ਸੰਗਤਾਂ ਦੀ ਸਹਿਮਤੀ ਤੋਂ ਬਿਨਾਂ ਚੁਣੇ ਜਥੇਦਾਰਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੈਕ ਸਿੰਘ ਧਨੋਲਾ ਦੀ ਨਿਯੁਕਤੀ ਨੂੰ ਜਿੱਥੇ ਪੰਥਕ […]