ਸਿੱਖਾਂ ਦੇ ਸ਼ਾਨਾਮੱਤੇ ਇਤਿਹਾਸ, ਰਹਿਤ ਮਰਿਆਦਾਵਾਂ ਅਤੇ ਸਿਧਾਂਤਾਂ ਨਾਲ ਹੋ ਰਹੇ ਖਿਲਵਾੜ ਦੁਨੀਆਂ ਭਰ ਦੇ ਸਿੱਖਾਂ ਨੂੰ ਜਾਗਰਿਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ‘ਚ ਵਿਸ਼ਾਲ ਕਾਨਫਰੰਸ ਪਿੰਡ ਜੀਵਨਵਾਲ ਬਬਰੀ ਦੇ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ 22 ਮਾਰਚ ਨੂੰ : ਜਿਲ ਪ੍ਰਧਾਨ ਹਰਮਿੰਦਰ ਸਿੰਘ ਪੱਤੋ

ਅਕਾਲੀ ਦਲ ਬਾਦਲ ਦੇ ਸਿਆਸੀ ਪ੍ਰਭਾਵ ਹੇਠ ਚੱਲ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਦੇ ਸਤਿਕਾਰਤ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਮੁਲਾਜ਼ਮਾਂ ਵਾਂਗ ਵਰਤ ਰਿਹਾ ਪੰਥ ਅਤੇ ਗ੍ਰੰਥ ਵਰਗੇ ਮਹਾਨ ਵਿਰਸੇ ਨੂੰ ਸਿਆਸਤ ਦੀ ਭੇਟ ਚਾੜਿਆ… ਚੰਡੀਗੜ੍ਹ 21 ਮਾਰਚ (ਜਗਤਾਰ ਸਿੰਘ ਸੈਦਪੁਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਸੰਸਥਾਵਾਂ ‘ਤੇ ਕਾਬਜ਼ […]
ਸਿਆਸੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਸੂਬੇ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੇ ਰਾਹ ਪਈ : ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 21 ਮਾਰਚ (ਜਗਤਾਰ ਸਿੰਘ ਸੈਦਪੁਰ) : ਸ਼ੰਭੂ ਤੇ ਖਨੌਰੀ ਦੇ ਕਿਸਾਨ ਮੋਰਚਿਆਂ ਨੂੰ ਪੁਲਿਸ ਧੱਕੇ ਨਾਲ ਖ਼ਤਮ ਕਰਨਾ ਅਸਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੇਂਦਰ ਨਾਲ ਮਿਲਕੇ ਆਪਣੇ ਨੂੰ ਸਿਆਸੀ ਹਿੱਤਾਂ ਲਈ ਪੰਜਾਬ ਨੂੰ ਫਿਰਕੂ ਲੀਹਾਂ ਉੱਤੇ ਵੰਡਣ ਦੀ ਸਾਜ਼ਸ਼ੀ ਕਾਰਵਾਈ ਹੈ। ਪਿਛਲੇ 13 ਮਹੀਨੇ ਪਹਿਲਾਂ ਰੋਸ ਮਾਰਚ ਕਰਦੇ ਕਿਸਾਨਾਂ ਨੂੰ ਹਰਿਆਣਾ […]
ਹਿਮਾਚਲ ‘ਚ ਸਿੱਖ ਯਾਤਰੀਆਂ ਨਾਲ ਕੀਤੇ ਦੁਰਵਿਹਾਰ ਦਾ ਪੰਜਾਬ ‘ਚ ਪੈਂ ਰਿਹਾ ਗਲਤ ਅਸਰ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਹਿਮਾਚਲ ਵਿੱਚ ਸਿੱਖ ਯਾਤਰੀਆਂ ਨਾਲ ਕੀਤੇ ਜਾ ਰਹੇ ਦੁਰਵਿਵਹਾਰ ਖਿਲਾਫ ਸਰਕਾਰ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇੱਥੇ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਸ. ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖਾਂ ਪ੍ਰਤੀ ਨਫਰਤ ਰੱਖਣ ਵਾਲੇ ਕੁਝ ਵਿਅਕਤੀਆਂ […]
ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸੈਸ਼ਨ ਵਿੱਚ ਉਠਾਇਆ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦਾ ਅਹਿਮ ਮੁੱਦਾ..

ਉਜਰਤਾਂ ਦੇ ‘ਚ ਵਾਧਾ ਕਰਨਾ ਸਰਕਾਰ ਦੇ ਵਿਚਾਰ ਅਧੀਨ ਇਸੇ ਸਾਲ ਕਰ ਦਿੱਤਾ ਜਾਵੇਗਾ ਵਾਧਾ : ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਾਰਚ (ਜਗਤਾਰ ਸਿੰਘ ਸੈਦਪੁਰ/ਜੀਵਨ ਭਾਗੀ) : ਵਿਧਾਨ ਸਭਾ ਸੈਸ਼ਨ ਦੇ ਦੌਰਾਨ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਵੇਖਦੇ ਹੋਏ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਦੇ ਵਿੱਚ ਵਾਧਾ ਕਰਨ ਦਾ ਮੁੱਦਾ ਵਿਧਾਇਕ […]
ਚੰਡੀਗੜ੍ਹ ‘ਚ ਕਿਸਾਨ ਆਗੂਆਂ ਦੀਆਂ ਗਿ੍ਫਤਾਰੀਆਂ ਅਤੇ ਸ਼ੰਭੂ-ਖਨੌਰੀ ਬਾਰਡਰਾਂ ਤੇ ਮੋਰਚੇ ਖਤਮ ਕਰਨ ਲਈ ਕੀਤੀ ਬਲਡੋਜਰ ਕਾਰਵਾਈ ਲੋਕਤੰਤਰ ਦਾ ਘਾਣ : ਜ਼ਿਲ੍ਹਾ ਪ੍ਰਧਾਨ ਹਰਿਮੰਦਰ ਸਿੰਘ ਪੱਤੋਂ ਪੰਥਕ ਅਕਾਲੀ ਲਹਿਰ

ਚੰਡੀਗੜ੍ਹ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਚੰਡੀਗੜ੍ਹ ਵਿਖੇ 19 ਮਾਰਚ ਨੂੰ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਦੀਆਂ ਕੀਤੀਆ ਗ੍ਰਿਫਤਾਰੀਆਂ ਅਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਲੱਗੇ ਕਿਸਾਨ ਮੋਰਚਿਆਂ ‘ਤੇ ਬੁਲਡੋਜਰ ਨਾਲ ਕਾਰਵਾਈ ਕਰਕੇ ਮੋਰਚਿਆ ਦਾ ਖਾਤਮਾ ਖੇਤੀ ਸੈਕਟਰ ਨੂੰ ਕਾਰਪੋਰਟ ਘਰਾਣਿਆਂ ਦੇ ਹਵਾਲੇ ਕਰਨ […]
ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਅੰਬ ਸਾਹਿਬ ਫੇਜ-8 ਵਿਖੇ 13 ਅਪ੍ਰੈਲ ਨੂੰ ਹੋਣਗੇ ਵਿਰਸਾ ਸੰਭਾਲ ਦੂਜਾ ਵਿਸ਼ਾਲ ਗੱਤਕਾ ਮੁਕਾਬਲੇ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ (ਰਜਿ.) ਦੀ ਜ਼ਿਲ੍ਹਾ ਪੱਧਰੀ ਇਕਾਈ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਆਫ (ਰਜਿ.) ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦੂਜਾ ਵਿਸ਼ਾਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ […]