Translate Your Language

October 8, 2026 5:35 am

PUNPUN03583/19/1/2007-TC

PUNPUN03583/19/1/2007-TC

ਖਰੜ ਵਿਖੇ ਐਸਸੀ ਬੀਸੀ ਸਮਾਜ ਦੇ ਆਗੂਆਂ ਨੇ ਕੀਤੀ ਅਹਿਮ ਮੀਟਿੰਗ। ਖਰੜ ਵਿਖੇ ਡਾ. ਅੰਬੇਡਕਰ ਜੀ ਦਾ ਜਨਮ ਦਿਵਸ 27 ਅਪ੍ਰੈਲ ਨੂੰ ਮਨਾਇਆ ਜਾਵੇਗਾ। ਮੀਟਿੰਗ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ

ਖਰੜ, 30 ਮਾਰਚ: ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੇ 14 ਅਪ੍ਰੈਲ ਨੂੰ ਆ ਰਹੇ ਜਨਮ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਦੇਸ਼ ਵਿਦੇਸ਼ਾਂ ਵਿੱਚ ਸ਼ੁਰੂ ਹੋ ਚੁੱਕੀਆਂ ਹਨ। ਜਿਸ ਦੇ ਮੱਦੇ ਨਜ਼ਰ ਅੱਜ ਖਰੜ ਦੀ ਮਹਾਂ ਰਿਸ਼ੀ ਬਾਲਮੀਕੀ ਮੰਦਰ ਵਿੱਚ ਆਗੂਆਂ ਨੇ ਅਹਿਮ ਮੀਟਿੰਗ ਕੀਤੀ। ਜਿਸ ਦੀ ਅਗਵਾਈ ਸ. ਲਖਵੀਰ ਸਿੰਘ ਵਡਾਲਾ ਵੱਲੋਂ ਕੀਤੀ […]