ਖਾਲਸਾ ਪੰਥ ਅਤੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਸਮੁੱਚੇ ਪੰਜਾਬੀਆਂ ਦਾ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ‘ਤੇ ਇਕੱਤਰ ਹੋਣਾ ਜਰੂਰੀ : ਬਾਪੂ ਗੁਰਚਰਨ ਸਿੰਘ
ਪੰਜਾਬ ਹਿਤੈਸ਼ੀ ਸਾਥੀਆਂ ਜਥੇਬੰਦੀਆਂ ਨੂੰ ਇੱਕਜੁੱਟ ਕਰਨ ਲਈ 17 ਅਪ੍ਰੈਲ ਨੂੰ ਸੱਦੀ ਮੀਟਿੰਗ…. ਚੰਡੀਗੜ੍ਹ 1 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕਲਾ ਗੋਲੀ ਕਾਂਡ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਲਾਪਤਾ […]
ਪਿੰਡ ਬੈਰਮਪੁਰ ਭਾਗੋ ਮਾਜਰਾ ਵਿਖੇ ਕਬੱਡੀ ਕੱਪ ਅਤੇ ਵਾਲੀਬਾਲ ਟੀਮਾਂ ਦੇ ਮੁਕਾਬਲੇ 4 ਅਤੇ 5 ਅਪ੍ਰੈਲ ਨੂੰ : ਪ੍ਰਧਾਨ ਗੁਰਪ੍ਰੀਤ ਸਿੰਘ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਮਾਰਚ (ਜਗਤਾਰ ਸਿੰਘ ਸੈਦਪੁਰ) : ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਬੈਰਮਪੁਰ-ਭਾਗੋ ਮਾਜਰਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ 4 ਅਤੇ 5 ਅਪ੍ਰੈਲ 2025 ਨੂੰ ਕਬੱਡੀ ਕੱਪ ਅਤੇ ਬਾਲੀਵਾਲ ਦੇ ਮੁਕਾਬਲੇ ਕਰਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਬੈਸਟ ਜਾਫੀ ਅਤੇ ਰੇਡਰ […]
ਪੰਜਾਬ ਅਤੇ ਕੈਲੀਫੋਰਨੀਆ ‘ਚ ਧਰਤੀ ਹੇਠਲੇ ਪਾਣੀ ਦੀ ਕਮੀ ਕਾਰਨ ਖੇਤੀਬਾੜੀ ਅਤੇ ਪਸ਼ੂਧਨ ਸਬੰਧੀ ਆਰਥਿਕਤਾ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਮਾਹਰਾਂ ਦੀ ਮੀਟਿੰਗ ਵਿੱਚ ਹੋਇਆ ਅਹਿਮ ਵਿਚਾਰ-ਵਟਾਂਦਰਾ
ਚੰਡੀਗੜ੍ਹ, 30 ਮਾਰਚ (ਜਗਤਾਰ ਸਿੰਘ ਸੈਦਪੁਰ) : ਪੰਜਾਬ ਅਤੇ ਕੈਲੀਫੋਰਨੀਆ ਦੋਵੇਂ ਪਾਣੀ ਦੀ ਕਮੀ ਹੋਣ ਕਾਰਨ ਖੇਤੀਬਾੜੀ ਅਤੇ ਪਸ਼ੂਧਨ ਸਬੰਧੀ ਆਰਥਿਕਤਾ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ […]
ਪੰਜਾਬ ‘ਚ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹੇਠ ਬਣਾਈ ਗਈ ਪੰਜ ਮੈਂਬਰੀ ਕੈਬਨਟ ਸਭ ਕਮੇਟੀ
16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਅਤੇ 48 ਨਸ਼ਾ ਤਸਕਰ ਕੀਤੇ ਗਿ੍ਫਤਾਰ.. ਚੰਡੀਗੜ੍ਹ 31 ਮਾਰਚ (ਜਗਤਾਰ ਸਿੰਘ ਸੈਦਪੁਰ) : ਯੁੱਧ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 31ਵੇਂ ਦਿਨ ਪੰਜਾਬ ਪੁਲਿਸ […]
ਮਾਣਯੋਗ ਹਾਈ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਨੇ 12 ਜਾਅਲੀ ਐਸ-ਸੀ ਸਰਟੀਫਿਕੇਟ ਵਾਲਿਆਂ ਤੇ ਦਰਜ਼ ਕੀਤੀਆਂ ਐਫਆਈਆਰਜ਼ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ
ਬਹੁਤ ਜਲਦ ਬਾਕੀ ਜਾਅਲੀ ਜਾਤੀ ਸਰਟੀਫਿਕੇਟ ਧਾਰਕ ਵੀ ਹੋਣਗੇ ਸਲਾਖਾਂ ਦੇ ਪਿੱਛੇ : ਜਨਰਲ ਸਕੱਤਰ ਬਨਵਾਰੀ ਲਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਅਪ੍ਰੈਲ ( ਜਗਤਾਰ ਸਿੰਘ ਸੈਦਪੁਰ) : ਮੋਹਾਲੀ ਫੇਜ-7 ਦੀਆਂ ਟਰੈਫਿਕ ਲਾਈਟਾਂ ਦੇ ਬਿਲਕੁਲ ਨੇੜੇ ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਕਰੀਬ ਡੇਢ ਸਾਲ ਤੋਂ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ […]