Translate Your Language

October 7, 2026 10:59 pm

PUNPUN03583/19/1/2007-TC

PUNPUN03583/19/1/2007-TC

ਸਰਕਾਰੀ ਸਕੂਲ ਸਮਾਣਾ (ਪਟਿਆਲਾ) ਵਿਖੇ ਉਦਘਾਟਨ ਸਮਾਰੋਹ ਦੋਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਤੇ ਬੱਚਿਆਂ ਪ੍ਰਤੀ ਵਰਤੀ ਗੈਰ ਜਿੰਮੇਵਾਰਾਨਾ ਸ਼ਬਦਾਵਲੀ ਦੀ ਐਁਸ.ਸੀ./ਬੀ. ਸੀ.ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ…

ਮੋਹਾਲੀ, 8 ਅਪ੍ਰੈਲ (ਹਰਪਾਲ ਸਿੰਘ) ; ਅੱਜ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਹੀ ਸਰਕਾਰੀ ਸਕੂਲਾਂ ਦੇ ਉਦਘਾਟਨ ਸਮਾਰੋਹ ਦੌਰਾਨ ਸਮਾਣਾ ਸਕੂਲ ‘ਚ ਪਹੂੰਚੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਕੂਲ ਵਿਖੇ ਅਧਿਆਪਕਾਂ ਤੇ ਬੱਚਿਆਂ ਨੂੰ ਅਨੁਸ਼ਾਸ਼ਨ ਸਿਖਾਉਣ ਅਤੇ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਐਸ.ਸੀ./ ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜ਼ਕਾਰੀ ਪ੍ਰਧਾਨ […]

ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਜਨਤਕ ਸਿੱਖਿਆ ਦਾ ਬੇੜਾ ਗਰਕ ਕਰਨ ‘ਤੇ ਤੁਲੀ ਆਪ ਸਰਕਾਰ, ਮੰਤਰੀ ਜੌੜਾ ਮਾਜਰਾ ਵੱਲੋਂ ਰਾਸ਼ਟਰ ਨਿਰਮਾਤਾ ਅਧਿਆਪਕਾਂ ਨੂੰ ਜਲੀਲ ਕਰਨਾ ਬਰਦਾਸ਼ਤ ਨਹੀਂ ਕਰਾਂਗੇ…

ਸਿੱਖਿਆ ਮੰਤਰੀ ਵੱਲੋਂ ਸੰਘਰਸ਼ਸ਼ੀਲ ਅਧਿਆਪਕਾਂ ਬਾਰੇ ਦਿੱਤੇ ਬਿਆਨ ਅਤੇ ਮੋਰਚੇ ਨੂੰ ਦਿੱਤੀ ਮੀਟਿੰਗ ਅੱਗੇ ਪਾਉਣ ਦੀ ਸਖਤ ਨਿਖੇਧੀ 9 ਅਤੇ 11 ਅਪ੍ਰੈਲ ਨੂੰ ਕਾਲੇ ਬਿੱਲੇ ਲਗਾ ਕੇ ਕੀਤਾ ਜਾਵੇਗਾ ਰੋਸ ਦਾ ਪ੍ਰਗਟਾਵਾ ਚੰਡੀਗੜ੍ਹ / ਮੋਹਾਲੀ 8 ਅਪ੍ਰੈਲ (ਹਰਪਾਲ ਸਿੰਘ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੁਅਲ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ […]

8ਵੀਂ ਨੈਸ਼ਨਲ ਸਿੱਖ ਡੇਅ-ਪਰੇਡ ਦੌਰਾਨ ਵਾਸ਼ਿੰਗਟਨ ਡੀ. ਸੀ. ਰੰਗਿਆ ਖਾਲਸਾਈ ਰੰਗ ‘ਚ ਸਿੱਖ ਸੰਗਤਾਂ ਦਾ ਹੋਇਆ ਰਿਕਾਰਡ ਤੋੜ ਇਕੱਠ : ਕੋਆਰਡੀਨੇਟਰ ਹਿੰਮਤ ਸਿੰਘ

ਨਿਊਯਾਰਕ ਸਟੇਟ ਵੱਲੋਂ 1984 ਸਿੱਖ ਨਸਲਕੁਸ਼ੀ ਬਿਲ, ਅਤੇ ਮੇਰੀਲੈਂਡ ਸਟੇਟ ਵੱਲੋਂ ਸਿੱਖ ਹੈਰੀਟੇਜ ਮੰਥ ਸਬੰਧੀ ਦਸਤਾਵੇਜ਼ ਸੰਗਤਾਂ ਨੂੰ ਕੀਤੇ ਸਮਰਪਿਤ, ਪੰਥਕ ਆਗੂਆਂ ਅਤੇ ਅਮਰੀਕਨ ਸਿਆਸਤ ‘ਚ ਸ਼ਾਮਲ ਸ਼ਖ਼ਸੀਅਤਾਂ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ… ਚੰਡੀਗੜ੍ਹ/ਵਾਸ਼ਿੰਗਟਨ-ਡੀਸੀ, 7 ਅਪ੍ਰੈਲ ਜਗਤਾਰ ਸਿੰਘ ਸੈਦਪੁਰ) : ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ ਵੱਲੋਂ ਹਰ ਸਾਲ ਦੀ ਤਰ੍ਹਾਂ […]

ਰਾਜ ਭਰ ‘ਚ ਆਰਟੀਏ ਦਫ਼ਤਰਾਂ ‘ਤੇ ਭ੍ਰਿਸ਼ਟਾਚਾਰ ਵਿਰੋਧੀ ਛਾਪਿਆਂ ਦੌਰਾਨ 24 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ : ਪੰਜਾਬ ਵਿਜੀਲੈਂਸ ਬਿਊਰੋ

  ਚੰਡੀਗੜ੍ਹ, 7 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਰਾਜ ਭਰ ਵਿੱਚ ਆਰਟੀਏ ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਸੈਂਟਰਾਂ ‘ਤੇ ਅਚਾਨਕ ਛਾਪੇਮਾਰੀ ਦੌਰਾਨ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 16 ਐਫਆਈਆਰ ਦਰਜ ਕੀਤੀਆਂ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੇ ਗਏ ਛਾਪਿਆਂ ਵਿੱਚ 40,900 ਰੁਪਏ ਦੀ ਰਿਸ਼ਵਤ […]

ਮਾਨਯੋਗ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਦੋਸ਼ੀ ਪਾਏ ਗਏ ਤਤਕਾਲੀ ਐੱਸਐੱਸਪੀ ਸਣੇ 4 ਦੋਸ਼ੀਆਂ ਨੂੰ ਸੁਣਾਈ 5-5 ਸਾਲ ਸਜ਼ਾ ਅਤੇ 2 ਲੱਖ ਰੁਪਏ ਦਾ ਕੀਤਾ ਜੁਰਮਾਨਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐੱਸਪੀ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਪੁਲਿਸ ਅਧਿਕਾਰੀ ਰਮਨ ਕੁਮਾਰ ਅਤੇ ਸਾਬਕਾ ਇੰਸਪੈਕਟਰ ਅਮਰਜੀਤ ਸਿੰਘ ਪੁਲਿਸ ਮੁਲਾਜ਼ਮਾਂ ਨੂੰ ਮੋਹਾਲੀ ਦੀ ਸੀਬੀਆਈ ਅਦਾਲਤ ਨੇ 5-5 ਸਾਲ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ […]

ਚੰਡੀਗੜ੍ਹ ਹਾਊਸਿੰਗ ਬੋਰਡ ਸੋਸਾਇਟੀ ਸੈਕਟਰ 63 ਦੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੀਆਂ ਚੋਣਾਂ ਸੁਖਾਵੇਂ ਅਤੇ ਪਾਰਦਰਸ਼ੀ ਮਾਹੌਲ ‘ਚ ਹੋਈਆਂ

ਚੰਡੀਗੜ੍ਹ 7 ਅਪ੍ਰੈਲ (ਹਰਪਾਲ ਸਿੰਘ) ਚੰਡੀਗੜ੍ਹ ਦੇ ਸੈਕਟਰ 63 ਦੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ। ਜਿਸ ਵਿੱਚ ਸਮੂਹ ਮੈਂਬਰ ਸਾਹਿਬਾਨਾਂ ਨੇ ਭਾਗ ਲਿਆ। ਇਨਾਂ ਹੋਈਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਐਸੋਸੀਏਸ਼ਨ ਦੀ ਕਮੇਟੀ ਦੀ ਚੋਣ ਕੀਤੀ ਗਈ। ਚੋਣਾਂ ਬਹੁਤ ਸੁਖਾਵੇਂ ਮਾਹੌਲ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋਇਆਂ। ਸਮੂਹ ਮੈਂਬਰ ਸਾਹਿਬਾਨਾਂ ਨੇ ਆਪਣੀ […]

ਪੰਜਾਬ ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਪਿੰਡ ਜਨਸੂਹਾ ਮਾਮਲੇ ਦਾ ਨੋਟਿਸ ਲੈਂਦਿਆਂ ਐਸਐਸਪੀ. ਤੋਂ ਮੰਗੀ ਰਿਪੋਰਟ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪਿੰਡ ਜਨਸੂਹਾ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨੂੰ ਖੰਬੇ ਨਾਲ ਬੰਨ ਕੇ ਕੀਤੇ ਤਸੱਦਦ ਦੇ ਸਬੰਧ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਐਸਐਸਪੀ ਨੂੰ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ […]

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨਵੇਂ ਪ੍ਰਧਾਨ ਦੀ ਚੋਣ ਸਬੰਧੀ ਤਰੀਕਾਂ ਤੈਅ ਕਰਨ ਲਈ ਅੱਠ ਅਪ੍ਰੈਲ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਸੱਦੀ ਮੀਟਿੰਗ…

  ਚੰਡੀਗੜ੍ਹ, 6 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) :  . ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਜਨਰਲ ਡੈਲੀਗੇਟ ਸੈਸ਼ਨ ਦੀ ਤਰੀਕਾਂ ਦਾ ਨੂੰ ਤੈਅ ਕਰਨਾ ਲਈ 8 ਅਪ੍ਰੈਲ ਨੂੰ 2ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਮੀਟਿੰਗ ਸੱਦੀ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ […]

ਪੰਜਾਬ ‘ਚ ਕੁਝ ਥਾਵਾਂ ‘ਤੇ 3 ਦਿਨ ਲਈ ਹੀਟ ਵੇਵ ਚੱਲਣ ਸਬੰਧੀ ਕੀਤਾ ਜਾਰੀ ਅਲਰਟ ਤਾਪਮਾਨ ਹੋਇਆ 37 ਡਿਗਰੀ ਸੈਲਸੀ ਤੋਂ ਪਾਰ : ਮੌਸਮ ਵਿਭਾਗ

ਚੰਡੀਗੜ੍ਹ 6 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਤੋਂ ਇਲਾਵਾ ਮੌਸਮ ਵਿਭਾਗ ਦੇ ਮੁਤਾਬਿਕ ਪੱਛਮੀ ਹਿਮਾਲਿਆ ਵਿੱਚ ਪੱਛਮੀ ਗੜਬੜੀ ਵਾਲੀ ਸਥਿਤੀ ਬਣੀ ਹੋਈ ਹੈ। ਜਿਸ ਤੋਂ ਬਾਅਦ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਸਕਦਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਸੂਬੇ ਦੇ ਉੱਤਰੀ ਹਿੱਸਿਆਂ […]

ਐਮ ਪੀ ਮਾਲਵਿੰਦਰ ਕੰਗ ਨੇ ਮੋਦੀ ਸਰਕਾਰ ਨੂੰ 2019 ‘ਚ ਕੀਤੇ ਵਾਅਦੇ ਅਨੁਸਾਰ ਬੰਦੀ ਸਿੰਘਾਂ ਨੂੰ ਰਿਹਾ ਕਰਨ ਦੀ ਲੋਕ ਸਭਾ ਵਿੱਚ ਕੀਤੀ ਅਪੀਲ

ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਲੰਮੀ ਕੈਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਨਿਆ ਸਿਧਾਂਤਾਂ ਦੇ ਵਿਰੁੱਧ : ਮਲਵਿੰਦਰ ਕੰਗ ਚੰਡੀਗੜ੍ਹ, 3 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਕੇਂਦਰ ਸਰਕਾਰ ਨੂੰ 2019 ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਸਬੰਧੀ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ […]