Translate Your Language

October 7, 2026 7:56 pm

PUNPUN03583/19/1/2007-TC

PUNPUN03583/19/1/2007-TC

ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ (ਐਤਵਾਰ) ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਣਗੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ : ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) :  ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ (ਐਤਵਾਰ) ਨੂੰ ਗੁਰਦੁਆਰਾ ਅੰਬ ਸਾਹਿਬ ਫੇ-8 ਮੋਹਾਲੀ ਵਿਖੇ ਕਰਵਾਏ ਜਾ ਰਹੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ 2025 ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਗੱਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਕਾਈ […]